Home / News / ਸ਼ੇਰੋਵਾਲੀਆ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਕੀਤਾ ਪ੍ਰਾਮਤਮਾ ਦਾ ਸ਼ੁਕਰਾਨਾ

ਸ਼ੇਰੋਵਾਲੀਆ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਕੀਤਾ ਪ੍ਰਾਮਤਮਾ ਦਾ ਸ਼ੁਕਰਾਨਾ

ਮਲਸੀਆਂ, 3 ਮਈ (ਸੁਖਦੀਪ ਸਿੰਘ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਉਪ-ਚੋਣਾਂ ‘ਚ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਲਸੀਆਂ ਵਿਖੇ ਮੱਥਾ ਟੇਕ ਕੇ ਪ੍ਰਾਮਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ‘ਚ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਨੇ ਉੁਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ।

About admin

Check Also

ਨਸ਼ਿਆਂ ਨੇ ਲਈ ਇਕ ਹੋਰ ਮਾਂ ਦੇ ਪੁੱਤ ਦੀ ਜਾਨ

  ਆਖਿਰ ਨਸ਼ਿਆਂ ਦੇ ਸੌਦਾਗਰਾਂ ਨੇ ਮਾਂ ਦੀ ਮਮਤਾ ਨੂੰ ਵੀ ਹਰਾ ਦਿੱਤਾ। ਆਪਣੇ ਬੱਚਿਆਂ ...

Leave a Reply

Your email address will not be published. Required fields are marked *

My Chatbot
Powered by Replace Me