Breaking News
Home / Culture / ਸ਼੍ਰੀ ਦੁਰਗਿਆਣਾ ਮੰਦਿਰ ਨੂੰ ਜਾਣ ਵਾਲੇ ਰਸਤੇ ਨੂੰ ਦਿੱਤੀ ਜਾਵੇਗੀ ਵਿਰਾਸਤੀ ਲੁੱਕ- ਨਵਜੋਤ ਸਿੱਧੂ
Navjot Sidhu during his Lecture cum Student Interaction
Minister of Local Government, Tourism and Cultural Affairs Punjab Navjot Singh Sidhu during his Lecture cum Student Interaction on “My Journey from a Cricketer to the Parliament” organised by Student Welfare Association at Law Auditorium in Panjab University Chandigarh on Tuesday, September 26 2017. Express Photo by Sahil Walia *** Local Caption *** Minister of Local Government, Tourism and Cultural Affairs Punjab Navjot Singh Sidhu during his Lecture cum Student Interaction on “My Journey from a Cricketer to the Parliament” organised by Student Welfare Association at Law Auditorium in Panjab University Chandigarh on Tuesday, September 26 2017. Express Photo by Sahil Walia

ਸ਼੍ਰੀ ਦੁਰਗਿਆਣਾ ਮੰਦਿਰ ਨੂੰ ਜਾਣ ਵਾਲੇ ਰਸਤੇ ਨੂੰ ਦਿੱਤੀ ਜਾਵੇਗੀ ਵਿਰਾਸਤੀ ਲੁੱਕ- ਨਵਜੋਤ ਸਿੱਧੂ

Navjot Sidhu during his Lecture cum Student Interaction
ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੀ ਤਰਜ਼ ‘ਤੇ ਸ੍ਰੀ ਦੁਰਗਿਆਨਾ ਨੂੰ ਮੰਦਿਰ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਅੰਮ੍ਰਿਤਸਰ ਨੂੰ 5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਕੀਤਾ ਗਿਆ। ਅੱਜ ਸ੍ਰੀ ਦੁਰਗਿਆਨਾ ਤੀਰਥ ਸੁੰਦਰੀਕਰਨ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਨ ਦੌਰਾਨ ਸ. ਸਿੱਧੂ ਨੇ ਕਿਹਾ ਕਿ ਉਪਰੋਕਤ ਤੋਂ ਇਲਾਵਾ ਸ੍ਰੀ ਦੁਰਗਿਆਨਾ ਸੁੰਦਰੀਕਰਨ ਪ੍ਰਾਜੈਕਟ ਲਈ ਵੀ ਪੰਜਾਬ ਸਰਕਾਰ ਵਲੋਂ 15 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਵਲੋਂ ਵੀ ਬਿਜਲੀ ਦੇ ਕੰਮ ਲਈ 2 ਕਰੋੜ ਜਾਰੀ ਕਰ ਦਿੱਤੇ ਹਨ, ਜਿਸ ਨਾਲ ਸ੍ਰੀ ਦੁਰਗਿਆਨਾ ਸੁੰਦਰੀਕਰਨ ਪ੍ਰਾਜੈਕਟ ਮੁਕੰਮਲ ਹੋਵੇਗਾ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me