Breaking News
Home / Breaking News / ਬਿਆਸ ਦਾ ਪਾਣੀ ਹੋਇਆ ਜ਼ਹਿਰੀਲਾ, 8 ਜ਼ਿਲਿਆਂ ‘ਚ ਅਲਰਟ ਜਾਰੀ
2111-696x392

ਬਿਆਸ ਦਾ ਪਾਣੀ ਹੋਇਆ ਜ਼ਹਿਰੀਲਾ, 8 ਜ਼ਿਲਿਆਂ ‘ਚ ਅਲਰਟ ਜਾਰੀ

2111-696x392ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਜ਼ਿਲਿਆਂ ਦੇ ਲੋਕਾਂ ਨੂੰ ਮੱਛੀ ਨਾ ਖਾਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ‘ਚ ਅੰਮ੍ਰਿਤਸਰ,ਬਟਾਲਾ-ਗੁਰਦਾਸਪੁਰ,ਤਰਨਤਾਰਨ,ਕਪੂਰਥਲਾ, ਜਲੰਧਰ,ਸੁਲਤਾਨਪੁਰ,ਪਠਾਨਕੋਟ ਜ਼ਿਲੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਹਲਕਾ ਬਿਆਸ ਨਦੀ ‘ਚ ਜ਼ਹਿਰੀਲਾ ਪਾਣੀ ਆਉਣ ਕਾਰਨ ਲੱਖਾਂ ਦੀ ਗਿਣਤੀ ‘ਚ ਮੱਛੀਆਂ ਦੇ ਮਰਨ ਦੀ ਖਬਰ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜੰਗਲੀ ਜੀਵ ਤੇ ਵਣ ਵਿਭਾਗ ਮੌਕੇ ਦਾ ਜਾਇਜ਼ਾ ਲੈਣ ਲਈ ਹਰੀਕੇ ਪੱਤਣ ਤੋਂ ਬਿਆਸ ਦਰਿਆ ਪਹੁੰਚ ਚੁੱਕਿਆ ਹੈ। ਨਦੀ ‘ਚ ਜ਼ਹਿਰੀਲਾ ਪਾਣੀ ਕਿਵੇਂ ਆਇਆ ਇਸ ਦਾ ਅਜੇ ਪਤਾ ਨਹੀਂ ਲੱਗਾ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *