Breaking News
Home / Featured / ਲੰਗਰ ‘ਤੇ ਜੀ. ਐੱਸ. ਟੀ. ਤੋਂ ਬਾਅਦ ਹੁਣ ਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ‘ਤੇ ਟੈਕਸ
2018_5image_06_59_306030000darbarsahib-ll

ਲੰਗਰ ‘ਤੇ ਜੀ. ਐੱਸ. ਟੀ. ਤੋਂ ਬਾਅਦ ਹੁਣ ਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ‘ਤੇ ਟੈਕਸ

2018_5image_06_59_306030000darbarsahib-ll

 

ਲੰਗਰ ‘ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਏ ਗਏ ਜੀ. ਐੱਸ. ਟੀ. ਨੂੰ ਹਟਾਉਣ ਲਈ ਭਾਵੇਂ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਜ਼ੋਰ-ਅਜ਼ਮਾਈ ਕਰ ਰਹੀਆਂ ਹਨ ਪਰ ਕਿਸੇ ਦੀ ਵੀ ਪ੍ਰਵਾਹ ਕੀਤੇ ਬਿਨਾਂ ਕੇਂਦਰ ਸਰਕਾਰ ਨੇ ਮਾਲਵੇ ਅਤੇ ਮਾਝੇ ਦੇ ਕੁਝ ਹਿੱਸੇ ਨੂੰ ਹੋਰ ਝਟਕਾ ਦਿੱਤਾ ਹੈ। ਹੁਣ ਮਾਲਵੇ ਸਮੇਤ ਰਾਜਸਥਾਨ ਅਤੇ ਹੋਰ ਇਧਰ ਦੇ ਰਾਜਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ 400 ਰੁਪਏ ਟੋਲ ਟੈਕਸ ਵਜੋਂ ਦੇਣਾ ਪਵੇਗਾ ਕਿਉਂਕਿ ਨੈਸ਼ਨਲ ਹਾਈਵੇ ਨੰਬਰ 54, ਜੋ ਬਠਿੰਡਾ ਤੋਂ ਅੰਮ੍ਰਿਤਸਰ ਵੱਲ ਜਾਂਦਾ ਹੈ ਅਤੇ ਇਸ ‘ਤੇ ਰੋਜ਼ਾਨਾ ਲੱਖਾਂ ਸੰਗਤਾਂ ਦਰਬਾਰ ਸਾਹਿਬ ਜਾਂਦੀਆਂ ਹਨ ਅਤੇ ਹੁਣ ਇਨ੍ਹਾਂ  ਦੇ ਵਾਹਨ ਮਾਲਵੇ ਵਾਲੇ ਤਿੰਨ ਅਤੇ ਰਾਜਸਥਾਨ     ਵਾਲੇ ਇਸ ਤੋਂ ਵੱਧ ਟੋਲ ਪਲਾਜ਼ਿਆਂ ਤੋਂ ਲੰਘਣਗੇ, ਜਿਸ ਬਦਲੇ 24 ਘੰਟਿਆਂ ਲਈ ਇਕ ਵਾਹਨ ਨੂੰ ਆਉਣ ਲਈ 400 ਰੁਪਏ ਜਾਂ ਇਸ ਤੋਂ ਵੀ ਵੱਧ ਅਦਾ ਕਰਨੇ ਪੈਣਗੇ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me