Breaking News
Home / Featured / ਸ਼ਾਹਕੋਟ ਜ਼ਿਮਨੀ ਚੋਣ : 3 ਵਜੇ ਤਕ 57 ਫੀਸਦੀ ਵੋਟਿੰਗ, ਸੁਰੱਖਿਆ ਦੇ ਪੁੱਖਤਾ ਪ੍ਰਬੰਧ
2018_5image_10_20_250560000aaa

ਸ਼ਾਹਕੋਟ ਜ਼ਿਮਨੀ ਚੋਣ : 3 ਵਜੇ ਤਕ 57 ਫੀਸਦੀ ਵੋਟਿੰਗ, ਸੁਰੱਖਿਆ ਦੇ ਪੁੱਖਤਾ ਪ੍ਰਬੰਧ

2018_5image_10_20_250560000aaa

ਸ਼ਾਹਕੋਟ ਜ਼ਿਮਨੀ ਚੋਣ ‘ਚ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਸਮੇਤ ਕੁੱਲ 12 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1,72,676 ਵੋਟਰਾਂ ਵਲੋਂ ਕੀਤਾ ਜਾਵੇਗਾ। ਲੋਕਾਂ ‘ਚ ਵੋਟਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੁਪਹਿਰ 3 ਵਜੇ ਤਕ ਲੋਕਾਂ ਨੇ 57 ਫੀਸਦੀ ਵੋਟਿੰਗ ਕੀਤੀ। ਇਸ ਦੇ ਮੱਦੇਨਜ਼ਰ ਅਕਾਲੀ-ਭਾਜਪਾ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਪਿੰਡ ਕੋਹਾੜ ਕਲਾਂ ਦੇ ਪੋਲਿੰਗ ਬੂਥ ‘ਤੇ ਵੋਟ ਪਾਈ। ਇਸ ਤੋਂ ਬਾਅਦ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵੀ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਤੇ ਜਿੱਤ ਦਾ ਦਾਅਵਾ ਕੀਤਾ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤਕ ਚਲੇਗੀ। ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਲਈ 1416 ਪੋਲਿੰਗ ਕਰਮਚਾਰੀ ਤੇ 1022 ਪੰਜਾਬ ਪੁਲਸ ਦੇ ਨਾਲ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ।

About admin

Check Also

ਦਿਲਪ੍ਰੀਤ ਬਾਬਾ ਦੇ ਪਰਿਵਾਰ ਨੂੰ ਨਹੀਂ ਦਿੱਤਾ ਗਿਆ ਮਿਲਣ ।

ਬੀਤੇ ਦਿਨੀਂ ਪੰਜਾਬ ਪੁਲਸ ਤੇ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਦਿਲਪ੍ਰੀਤ ...

Leave a Reply

Your email address will not be published. Required fields are marked *

My Chatbot
Powered by Replace Me