Breaking News
Home / Uncategorized / education / 29 ਮਈ, ਸ਼ਾਮ 4 ਵਜੇ ਕੀਤਾ ਜਾਵੇਗਾ ਸੀ. ਬੀ. ਐੱਸ. ਈ. ਵਲੋਂ 10ਵੀਂ ਦੇ ਨਤੀਜੇ ਦਾ ਐਲਾਨ
cbse

29 ਮਈ, ਸ਼ਾਮ 4 ਵਜੇ ਕੀਤਾ ਜਾਵੇਗਾ ਸੀ. ਬੀ. ਐੱਸ. ਈ. ਵਲੋਂ 10ਵੀਂ ਦੇ ਨਤੀਜੇ ਦਾ ਐਲਾਨ

cbse

ਸੀ. ਬੀ. ਐੱਸ. ਈ. ਵਲੋਂ 12ਵੀਂ ਜਮਾਤ ਦਾ ਨਤੀਜੇ ਐਲਾਨੇ ਜਾਣ ਦੇ 3 ਦਿਨਾਂ ਬਾਅਦ ਹੀ 10ਵੀਂ ਦਾ ਨਤੀਜਾ ਐਲਾਨਿਆ ਜਾਵੇਗਾ। 10ਵੀਂ ਦੇ ਨਤੀਜੇ ਦਾ ਐਲਾਨ 29 ਮਈ, ਸ਼ਾਮ 4 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਸੀ. ਬੀ. ਐੱਸ. ਈ. ਨੇ ਆਪਣੀ ਵੈੱਬਸਾਈਟ ‘ਤੇ ਦਿੱਤੀ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ 8 ਸਾਲਾਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਅਨੇਕ ਦੀ ਬਜਾਏ ਇਕ ਟਾਪਰ ਹੀ ਐਲਾਨਿਆ ਜਾਵੇਗਾ।ਦੱਸ ਦੇਈਏ ਕਿ ਸੀ. ਬੀ. ਐੱਸ. ਈ. ਵਲੋਂ 10ਵੀਂ ਦੀ ਪ੍ਰੀਖਿਆ ਦਾ ਆਯੋਜਨ 5 ਮਾਰਚ ਤੋਂ 12 ਅਪ੍ਰੈਲ ਤੱਕ ਕੀਤਾ ਗਿਆ ਸੀ। ਇਸ ‘ਚ 16.83 ਲੱਖ ਪ੍ਰੀਖਿਆਰਥੀਆਂ ਅਪੇਅਰ ਹੋਏ ਸਨ। ਸੀ. ਬੀ. ਐੱਸ. ਈ. 10ਵੀਂ ਦੀ ਪ੍ਰੀਖਿਆ ਦਾ ਨਤੀਜਾ ਬੋਰਡ ਦੀ ਵੈੱਬਸਾਈਟ ‘ਤੇ ਸ਼ਾਮ 4 ਵਜੇ ਦੇਖਿਆ ਜਾ ਸਕਦਾ ਹੈ।

About admin

Check Also

Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ...

Leave a Reply

Your email address will not be published. Required fields are marked *

My Chatbot
Powered by Replace Me