Breaking News
Home / Featured / ਇੰਜੀਨੀਅਰ ਬਲਦੇਵ ਸਿੰਘ ਸਰਾਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਬਣੇ
ਬਲਦੇਵ-ਸਿੰਘ-ਸਰਾਂ-1-696x408

ਇੰਜੀਨੀਅਰ ਬਲਦੇਵ ਸਿੰਘ ਸਰਾਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਬਣੇ

ਬਲਦੇਵ-ਸਿੰਘ-ਸਰਾਂ-1-696x408

ਇੰਜੀਨੀਅਰ ਬਲਦੇਵ ਸਿੰਘ ਸਰਾਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਬਣੇ:ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ ਹੈ।

download-12

ਬਿਜਲੀ ਨਿਗਮ ਨੂੰ ਚਲਾਉਣ ਲਈ ਬਲਦੇਵ ਸਿੰਘ ਸਰਾਂ ਕੋਲ ਇਕ ਬੇਹੱਦ ਲੰਮਾਂ ਤਜਰਬਾ ਹੈ ਜੋ ਕਿ ਇਸ ਵੱਡੇ ਅਦਾਰੇ ਨੂੰ ਚਲਾਉਣ ਲਈ ਸਹਾਈ ਹੋਵੇਗਾ।ਇਸ ਤੋਂ ਪਹਿਲਾਂ ਰਹੇ ਚੇਅਰਮੈਨ ਵੇਨੂੰ ਪ੍ਰਸਾਦ ਪਾਵਰਕਾਮ ਦੇ ਮੁੱਖ ਦਫ਼ਤਰ ਵਿੱਚ ਆਉਂਦੇ ਨਹੀਂ ਸਨ,ਜਿਸ ਕਰਕੇ ਕਿਸਾਨਾਂ ਅਤੇ ਮੁਲਾਜ਼ਮਾਂ ਦੇ ਕੰਮਾਂ ‘ਚ ਦੇਰੀ ਹੋ ਰਹੀ ਸੀ।ਇਸ ਦੇ ਕਾਰਨ ਉਨ੍ਹਾਂ ਦੀ ਜਗ੍ਹਾ ‘ਤੇ ਹੁਣ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

 

About admin

Check Also

ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਦਫਤਰਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਆਈ.ਏ.ਐੱਸ ਨੇ ਅੱਜ ਮੁਕਤਸਰ ਸਾਹਿਬ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ...

Leave a Reply

Your email address will not be published. Required fields are marked *

My Chatbot
Powered by Replace Me