Breaking News
Home / Featured / ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ
1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

1200px-Jhelum_River_Bridge

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ।ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਹੁਸੈਨੀਵਾਲਾ ਹੈੱਡਵਰਕਸ ਦੇ ਗੇਟਾਂ ਦੀ ਮੁਰੰਮਤ ਕੀਤੀ ਜਾਣੀ ਹੈ।ਨਹਿਰੀ ਵਿਭਾਗ ਪੰਜਾਬ ਨੇ ਇਨ੍ਹਾਂ ਗੇਟਾਂ ਦੀ ਮੁਰੰਮਤ ਦੇ ਖਰਚ ਦਾ ਅੰਦਾਜ਼ਾ ਤਿਆਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਨਬਾਰਡ ਤਹਿਤ ਇਨ੍ਹਾਂ ਲਈ ਫੰਡ ਦਾ ਪ੍ਰਬੰਧ ਕੀਤਾ ਜਾਵੇਗਾ।

About admin

Check Also

Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ...

Leave a Reply

Your email address will not be published. Required fields are marked *

My Chatbot
Powered by Replace Me