Breaking News
Home / Featured / ਪੰਜਾਬ ਸਰਕਾਰ ਵੱਲੋਂ ਖਪਤਕਾਰਾਂ ਨੂੰ ਵੱਡਾ ਝਟਕਾ,ਪੇਂਡੂ ਖੇਤਰਾਂ ਵਿੱਚ ਬਿਜਲੀ ‘ਤੇ 2 ਫੀਸਦ ਵਧੀ ਡਿਊਟੀ
ਪੰਜਾਬ-ਸਰਕਾਰ-1-696x408

ਪੰਜਾਬ ਸਰਕਾਰ ਵੱਲੋਂ ਖਪਤਕਾਰਾਂ ਨੂੰ ਵੱਡਾ ਝਟਕਾ,ਪੇਂਡੂ ਖੇਤਰਾਂ ਵਿੱਚ ਬਿਜਲੀ ‘ਤੇ 2 ਫੀਸਦ ਵਧੀ ਡਿਊਟੀ

ਪੰਜਾਬ-ਸਰਕਾਰ-1-696x408

ਪੰਜਾਬ ਸਰਕਾਰ ਵੱਲੋਂ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬਿਜਲੀ ‘ਤੇ 2 ਫੀਸਦ ਡਿਊਟੀ ਵਧਾ ਦਿੱਤੀ ਗਈ ਹੈ।ਜਿਸ ਦੇ ਨਾਲ ਆਮ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪਵੇਗਾ।ਦੱਸਿਆ ਜਾਂਦਾ ਹੈ ਕਿ ਬਿਜਲੀ ਦਰਾਂ ‘ਤੇ 13 ਫੀਸਦ ਤੋਂ 15 ਫੀਸਦ ਡਿਊਟੀ ਕੀਤੀ ਗਈ ਹੈ।ਜਿਸ ਦੇ ਲਈ 13 ਮਾਰਚ ਨੂੰ ਕੈਬਨਿਟ ‘ਚ ਲਏ ਗਏ ਫ਼ੈਸਲੇ ‘ਤੇ ਨੋਟੀਫਿਕੇਸ਼ਨ ਜਾਰੀ ਹੋਇਆ ਹੈ।ਇਹ ਵਧੀਆ ਨਵੀਆਂ ਦਰਾਂ 1 ਅਪ੍ਰੈਲ 2018 ਤੋਂ ਲਾਗੂ ਹੋਣਗੀਆਂ।

About admin

Check Also

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਅੱਤਵਾਦੀਆ ਨਾਲ ਲੋਹਾ ਲੈ ਰਹੇ ਨੇਵੀ ਦੇ ਮੇਰੀਨ ਕਮਾਂਡਰਾਂ ਦਾ ਹੌਸਲਾ ਵਧਾਉਣ ਦੇ ਲਈ ਚੀਫ ...

Leave a Reply

Your email address will not be published. Required fields are marked *