Home / Delhi / ਕੇਜਰੀਵਾਲ ਬਣੇ ਦਿੱਲੀ ਦੇ ‘ਬੌਸ’, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਕੇਜਰੀਵਾਲ ਬਣੇ ਦਿੱਲੀ ਦੇ ‘ਬੌਸ’, ਸੁਪਰੀਮ ਕੋਰਟ ਦਾ ਵੱਡਾ ਫੈਸਲਾ

Arvind-Kejriwal

ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਦੇ ਅਧਿਕਾਰਾਂ ਸਬੰਧੀ ਵਿਵਾਦ ’ਤੇ ਸੁਣਵਾਈ ਕਰਦਿਆਂ ਵੱਡਾ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ ਕੰਮ-ਕਾਜ ਵਿੱਚ ਉਪ ਰਾਜਪਾਲ (ਐਲਜੀ) ਵਿਘਨ ਨਹੀਂ ਪਾ ਸਕਦੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਦੇ ਪ੍ਰਸ਼ਾਸਕ ਐਲਜੀ ਹਨ ਪਰ ਉਨ੍ਹਾਂ ਨੂੰ ਦਿੱਲੀ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਏਗਾ।ਹੁਣ ਤਕ ਹਰ ਮਾਮਲੇ ਵਿੱਚ ਐਲਜੀ ਦੀ ਸਹਿਮਤੀ ਜ਼ਰੂਰੀ ਸੀ ਪਰ ਹੁਣ ਸੁਪਰੀਮ ਕੋਰਟ ਨੇ ਐਲਜੀ ਤੇ ਦਿੱਲੀ ਸਰਕਾਰ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਇਹ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਸਾਫ਼ ਹੋ ਗਿਆ ਹੈ ਕਿ ਕੁਝ ਸ਼ਰਤਾਂ ਨਾਲ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਹੀ ਦਿੱਲੀ ਦੇ ਬੌਸ ਹਨ।

About admin

Check Also

ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪਠਾਨਕੋਟ 'ਚ ਪੁਲਿਸ ਚੌਕਸ

ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪਠਾਨਕੋਟ ‘ਚ ਪੁਲਿਸ ਚੌਕਸ

ਅੱਤਵਾਦੀਆਂ ਵਲੋਂ ਪਠਾਨਕੋਟ ਏਅਰਬੇਸ ਕੀਤੇ ਗਏ ਹਮਲੇ ਤੋਂ ਬਾਅਦ ਰੋਜ਼ਾਨਾ ਕਿਸੇ ਨਾ ਕਿਸੇ ਰੇਲਵੇ ਸਟੇਸ਼ਨ ...

Leave a Reply

Your email address will not be published. Required fields are marked *

My Chatbot
Powered by Replace Me