Home / Featured / ਚੰਡੀਗੜ੍ਹ ‘ਚ ਔਰਤਾਂ ਲਈ ਲਾਜ਼ਮੀ ਹੋਇਆ ਹੈਲਮੇਟ ਪਹਿਨਣਾ,ਸਿੱਖ ਔਰਤਾਂ ਨੂੰ ਮਿਲੀ ਛੋਟ
hqdefault

ਚੰਡੀਗੜ੍ਹ ‘ਚ ਔਰਤਾਂ ਲਈ ਲਾਜ਼ਮੀ ਹੋਇਆ ਹੈਲਮੇਟ ਪਹਿਨਣਾ,ਸਿੱਖ ਔਰਤਾਂ ਨੂੰ ਮਿਲੀ ਛੋਟ

hqdefault

ਚੰਡੀਗੜ੍ਹ ਪ੍ਰਸਾਸ਼ਨ ਨੇ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਲਈ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ।ਇਸ ਤੋਂ ਇਲਾਵਾ ਸਿੱਖ ਔਰਤਾਂ ਲਈ ਖ਼ੁਸ਼ਖ਼ਬਰੀ ਹੈ ਕਿ ਚੰਡੀਗੜ੍ਹ ਪ੍ਰਸਾਸ਼ਨ ਨੇ ਸਿੱਖ ਔਰਤਾਂ ਨੂੰ ਛੋਟ ਦੇ ਦਿੱਤੀ ਹੈ।ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਯੂਟੀ ਪ੍ਰਸ਼ਾਸਨ ਨੇ ਚੰਡੀਗਡ਼੍ਹ ਮੋਟਰ ਵਹੀਕਲ ਰੂਲਜ਼-1990 ‘ਚ ਸੋਧ ਕਰਨ ਲਈ ਡਰਾਫਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਹਾਲਾਂਕਿ ਇਸ ਸੋਧ ਤਹਿਤ ਕੇਸਕੀ ਸਜਾਉਣ ਵਾਲੀਆਂ ਸਿੱਖ ਮਹਿਲਾਵਾਂ ਨੂੰ ਹੈਲਮੇਟ ਤੋਂ ਛੋਟ ਮਿਲ ਚੁੱਕੀ ਹੈ।

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me