Home / Featured / ਰਾਹੁਲ ਗਾਂਧੀ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ :ਹਰਸਿਮਰਤ ਬਾਦਲ
harsimratkaur-k0xC--621x414@LiveMint

ਰਾਹੁਲ ਗਾਂਧੀ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ :ਹਰਸਿਮਰਤ ਬਾਦਲ

harsimratkaur-k0xC--621x414@LiveMint

ਕੈਪ‍ਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਤੇ ਲਗਾਮ ਲਈ ਚੁੱਕੇ ਗਏ ਕਦਮਾਂ ਅਤੇ ਕਰਮਚਾਰੀਆਂ ਦੀ ਨਿਯੁਕਤੀ ਲਈ ਡੋਪ ਟੈਸਟ ਲਾਜ਼ਮੀ ਕਰਨ ਤੋਂ ਬਾਅਦ ਰਾਜਨੀਤੀ ਭੱਖ ਗਈ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।ਹਰਸਿਮਰਤ ਬਾਦਲ ਨੇ ਕਿਹਾ ਕਿ ਜੋ ਨੇਤਾ 70 ਫ਼ੀਸਦੀ ਪੰਜਾਬੀਆਂ ਨੂੰ ਨਸ਼ੇੜੀ ਦੱਸ ਰਹੇ ਹਨ ਉਨ੍ਹਾਂ ਨੂੰ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਡੋਪ ਟੈਸਟ ਲਾਜ਼ਮੀ ਕਰ ਦਿੱਤਾ ਸੀ |ਪੰਜਾਬ ‘ਚ ਪਿਛਲੇ 34 ਦਿਨਾਂ ‘ਚ ਨਸ਼ੇ ਨਾਲ 47 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।ਕਰਮਚਾਰੀ ਸੰਗਠਨਾਂ ਨੇ ਇਸ ਕਦਮ ਦਾ ਸ‍ਵਾਗਤ ਕੀਤਾ ਹੈ ,ਪਰ ਇਸਦੇ ਨਾਲ ਹੀ ਕਿਹਾ ਹੈ ਮੁੱਖ ਮੰਤਰੀ ,ਮੰਤਰੀਆਂ ,ਵਿਧਾਇਕਾਂ ਦਾ ਵੀ ਡੋਪ ਟੈਸਟ ਹੋਣਾ ਚਾਹੀਦਾ ਹੈ।

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me