Home / Delhi / ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਤੋਂ ਮੰਗਿਆ ਲਿਖਤੀ ਜਵਾਬ ,ਕੀ ਸਿੱਖ ਧਰਮ ‘ਚ ਪੱਗ ਬਣਨਾ ਜ਼ਰੂਰੀ ਹੈ ?
_c4f291e4-f38c-11e6-800c-c780129a337a

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਤੋਂ ਮੰਗਿਆ ਲਿਖਤੀ ਜਵਾਬ ,ਕੀ ਸਿੱਖ ਧਰਮ ‘ਚ ਪੱਗ ਬਣਨਾ ਜ਼ਰੂਰੀ ਹੈ ?

_c4f291e4-f38c-11e6-800c-c780129a337a

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕੀ ਸਿੱਖ ਧਰਮ ਦੇ ਵਿੱਚ ਪੱਗ ਬਣਨਾ ਜ਼ਰੂਰੀ ਹੈ ? ਦਿੱਲੀ ਸਥਾਨਕ ਸਾਈਕਲਿਸਟ ਜਗਦੀਪ ਸਿੰਘ ਪੁਰੀ ਨੇ ਹੈਲਮੈਟ ਨਾ ਪਹਿਨਣ ਕਰਕੇ ਸਾਈਕਲ ਮੁਕਾਬਲੇ ਵਿੱਚ ਹਿੱਸਾ ਲੈਣ ਤੋਂ ਰੋਕੇ ਜਾਣ ਨੂੰ ਅਧਾਰ ਬਣਾ ਕੇ ਸੁਪਰੀਮ ਕੋਰਟ ਦੇ ਵਿੱਚ ਅਰਜ਼ੀ ਦਾਇਰ ਕੀਤੀ ਸੀ।ਜਗਦੀਪ ਸਿੰਘ ਨੇ ਸਥਾਨਕ ਸਾਈਕਲਿੰਗ ਐਸੋਸੀਏਸ਼ਨ ਦੇ ਨਿਯਮ ਦੇ ਖਿਲਾਫ਼ ਪਟੀਸ਼ਨ ਦਾਖਿਲ ਕਰਦਿਆਂ ਕਿਹਾ ਸੀ ਕਿ ਉਹ ਹੈਲਮੈਟ ਨਹੀਂ ਪਾ ਸਕਦੇ ਕਿਉਂਕਿ ਸਿੱਖ ਹੋਣ ਕਾਰਨ ਉਨ੍ਹਾਂ ਲਈ ਪੱਗ ਬੰਨ੍ਹਣੀ ਜ਼ਰੂਰੀ ਹੈ।ਸਾਈਕਲਿਸਟ ਜਗਦੀਪ ਸਿੰਘ ਪੁਰੀ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਸੁਪਰੀਮ ਕੋਰਟ ਨੇ ਜਵਾਬ ਮੰਗਿਆ ਹੈ।ਦੱਸਣਯੋਗ ਹੈ ਕਿ ਦਿੱਲੀ ਦੇ ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਨੇ ਸੁਪਰੀਮ ਕੋਰਟ ਵਿਚ ਇਕ ਸਥਾਨਕ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਹੈਲਮਟ ਪਹਿਨਣ ਦੀ ਲਾਜ਼ਮੀ ਸ਼ਰਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ,ਜਿਸ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸਾਈਕਲਿੰਗ ਐਸੋਸੀਏਸ਼ਨ ਤੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕੀ ਸਿੱਖ ਧਰਮ ‘ਚ ਪੱਗ ਬਣਨਾ ਜ਼ਰੂਰੀ ਹੈ ?

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me