Home / Featured / ਗੁਰਦਾਸਪੁਰ ਦੇ ਪਿੰਡ ਤਿੱਬੜ ਕੋਲ ਵਾਪਰਿਆ ਵੱਡਾ ਹਾਦਸਾ, ਟਾਟਾ 407 ਪਲਟੀ
5-2-696x269

ਗੁਰਦਾਸਪੁਰ ਦੇ ਪਿੰਡ ਤਿੱਬੜ ਕੋਲ ਵਾਪਰਿਆ ਵੱਡਾ ਹਾਦਸਾ, ਟਾਟਾ 407 ਪਲਟੀ

5-2-696x269

ਗੁਰਦਾਸਪੁਰ ਦੇ ਪਿੰਡ ਤਿੱਬੜ ਕੋਲ ਵਾਪਰਿਆ ਵੱਡਾ ਹਾਦਸਾ, ਟਾਟਾ 407 ਪਲਟੀ|ਗੁਰਦਾਸਪੁਰ ਦੇ ਪਿੰਡ ਤਿੱਬੜ ਕੋਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ,ਟਾਟਾ 407 ਪਲਟ ਜਾਣ ਕਾਰਨ ਵਾਪਰਿਆ ਹੈ।ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ ਹਨ।ਦੱਸ ਦੇਈਏ ਕਿ ਗੱਡੀ ਸਵਾਰ ਗੁਰਦਾਸਪੁਰ ਤੋਂ ਜਲੰਧਰ ਚਰਚ ਜਾ ਰਹੇ ਸਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

About admin

Check Also

ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪਠਾਨਕੋਟ 'ਚ ਪੁਲਿਸ ਚੌਕਸ

ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪਠਾਨਕੋਟ ‘ਚ ਪੁਲਿਸ ਚੌਕਸ

ਅੱਤਵਾਦੀਆਂ ਵਲੋਂ ਪਠਾਨਕੋਟ ਏਅਰਬੇਸ ਕੀਤੇ ਗਏ ਹਮਲੇ ਤੋਂ ਬਾਅਦ ਰੋਜ਼ਾਨਾ ਕਿਸੇ ਨਾ ਕਿਸੇ ਰੇਲਵੇ ਸਟੇਸ਼ਨ ...

Leave a Reply

Your email address will not be published. Required fields are marked *

My Chatbot
Powered by Replace Me