Home / Featured / ਪ੍ਰਧਾਨ ਮੰਤਰੀ ਮੋਦੀ ਮਲੋਟ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਸ਼ੁਰੂ
27056F3B00000578-3013417-image-a-15_1427407023517

ਪ੍ਰਧਾਨ ਮੰਤਰੀ ਮੋਦੀ ਮਲੋਟ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਸ਼ੁਰੂ

 

 

 Shromani Akali Dalਪ੍ਰਧਾਨ ਮੰਤਰੀ ਮੋਦੀ ਮਲੋਟ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਸ਼ੁਰੂ | ਪ੍ਰਧਾਨ ਮੰਤਰੀ ਮੋਦੀ ਦੀ 11 ਜੁਲਾਈ ਨੂੰ ਮਲੋਟ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਸ਼ੁਰਕਰ ਦਿੱਤੀਆਂ ਗਈਆਂ ਹਨ ਜਿਸ ਤਹਿਤ ਆਗੂਆ ਵੱਲੋਂ ਹਲਕਾ ਪੱਧਰ ਉਪਰ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ ਹੋ ਗਈਆ ਹਨ।ਬਰਨਾਲਾ ਦੇ ਹਲਕਾ ਭਦੌੜ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਮੋਦੀ ਦੀ ਰੈਲੀ ਸਬੰਧੀ ਪਿੰਡ ਢਿਲਵਾ ਵਿਖੇ ਇਕ ਇਕੱਤਰਤਾ ਰੱਖੀ ਗਈ ਜਿਸ ਵਿੱਚ ਵੱਡੀ ਗਿਣਤੀ ‘ਚ ਵਰਕਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਆਗੂਆਂ ਨੇ ਦੱਸਿਆ ਕਿ ਵਰਕਰਾਂ ਨੂੰ ਆਪਸੀ ਮਤਭੇਦ ਭੁੱਲਾ ਇਕਜੁੱਟ ਹੋ ਕੇ ਪਾਰਟੀ ਨਾਲ ਚੱਲਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੀਆ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਹੋ ਸਕੇ।ਉਹਨਾਂ ਦੱਸਿਆ ਕਿ ਪਾਰਟੀ ਵਰਕਰਾਂ ਵਿੱਚ ਮੋਦੀ ਦੀ ਰੈਲੀ ਸਬੰਧੀ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਲੋਟ ਰੈਲੀ ਵਿੱਚ ਵਿਸ਼ਾਲ ਇਕੱਠ ਕਰਕੇ ਰੈਲੀ ਨੂੰ ਕਾਮਯਾਬ ਕੀਤਾ ਜਾਵੇਗਾ।

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me