Home / Featured / Crime / ਨਿਰਭਯਾ ਕਾਂਡ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਬਰਕਰਾਰ, ਦੋਸ਼ੀਆਂ ਦੀ ਪਟੀਸ਼ਨ ਨੂੰ ਕੀਤਾ ਖ਼ਾਰਜ
pagg-1-696x408

ਨਿਰਭਯਾ ਕਾਂਡ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਬਰਕਰਾਰ, ਦੋਸ਼ੀਆਂ ਦੀ ਪਟੀਸ਼ਨ ਨੂੰ ਕੀਤਾ ਖ਼ਾਰਜ

pagg-1-696x408

ਨਿਰਭਯਾ ਕਾਂਡ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਬਰਕਰਾਰ, ਦੋਸ਼ੀਆਂ ਦੀ ਪਟੀਸ਼ਨ ਨੂੰ ਕੀਤਾ ਖ਼ਾਰਜ:ਨਿਰਭੈ ਕਾਂਡ ‘ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਬਰਕਰਾਰ ਰੱਖਿਆ ਹੈ।ਜਿਸ ਦੇ ਸਬੰਧ ਵਿੱਚ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਵਾਲੀ 4 ਦੋਸ਼ੀਆਂ ‘ਚੋਂ ਤਿੰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।nirbhaya-6-1

ਜ਼ਿਕਰਯੋਗ ਹੈ ਕਿ ਕੁਰੂਕਸ਼ੇਤਰ ਦੇ ਝਾਂਸਾ ਪਿੰਡ ਵਿੱਚ ਬੀਤੀ 12 ਜਨਵਰੀ ਨੂੰ ਲੜਕੀ ਨਾਲ ਰੇਪ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।ਉਸ ਮਾਮਲੇ ਵਿੱਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

Leave a Reply

Your email address will not be published. Required fields are marked *

My Chatbot
Powered by Replace Me