Home / Featured / ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਕੀਤੀਆਂ ਭੰਗ

ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਕੀਤੀਆਂ ਭੰਗ

ਪੰਜਾਬ ਸਰਕਾਰ ਆਮ ਚੌਣਾਂ ਤੋਂ ਪਹਿਲਾਂ ਗਰਾਮ ਪੰਚਾਇਤ ਨੂੰ ਆਮ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਏ ਦੇ ਅਧੀਨ ਭੰਗ ਕਰਕੇ ਗਰਾਮ ਪੰਚਾਇਤਾਂ ਦੇ ਰਿਕਾਰਡ ਦੀ ਸਾਂਭ ਸਂਭਾਲ ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰ , ਪੰਚਾਇਤ ਅਫਸਰ, ਜੂਨੀਅਰ ਇੰਜੀਨੀਅਰ ਅਤੇ ਵਿਲੈਜ ਡਿਵਲੈਪਮੈਂਟ ਅਫਸਰਾਂ ਨੂੰ  ਪ੍ਰਬੰਧਕ ਨਿਯੁਕਤ ਕਰਨ ਲਈ ਵੀਚਾਰ ਕਰ ਰਹੀ ਹੈ।

WhatsApp Image 2018-07-11 at 3.36.18 PM

 

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me