Home / Featured / ਬੀਬੀ ਜਾਗੀਰ ਕੌਰ ਨੇ ਕਿਹਾ : ਸਿੱਖ ਔਰਤਾਂ ਨਹੀਂ ਮਨਣਗੀਆਂ ਪ੍ਰਸ਼ਾਸਨ ਦਾ ਹੇਕਮ, ਨਹੀਂ ਪਹਿਨਣਗੀਆਂ ਹੈਲਮੇਟ
12_07_2018-jahfgdiskaur_18188739_21315688

ਬੀਬੀ ਜਾਗੀਰ ਕੌਰ ਨੇ ਕਿਹਾ : ਸਿੱਖ ਔਰਤਾਂ ਨਹੀਂ ਮਨਣਗੀਆਂ ਪ੍ਰਸ਼ਾਸਨ ਦਾ ਹੇਕਮ, ਨਹੀਂ ਪਹਿਨਣਗੀਆਂ ਹੈਲਮੇਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੁੱਖੀ ਅਤੇ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਵਿੱਚ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਨਾਹੀ ਹੈ ਅਤੇ ਜਿਹੜੀ ਵੀ ਅੋਰਤ ਆਪਣੇ ਨਾਂ ਦੇ ਨਾਲ ‘ਕੌਰ’ ਸ਼ਬਦ ਲਿਖਦੀ ਹੈ , ਉਹ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੋਇਆ ਹੈਲਮੇਟ ਪਾਉਣ ਦਾ ਹੁਕਮ ਨਹੀਂ ਮਨੇਗੀ ।

12_07_2018-jahfgdiskaur_18188739_21315688

ਇਸ ਫੈਸਲੇ ਦੇ ਵਿਰੋਧ ਵਿੱਚ ਅਕਾਲੀ ਦਲ ਦੀ ਮਹਿਲਾ ਵਿੰਗ ਨੇ ਇਸ ਮਾਮਲੇ ‘ਚ ਦਖਲ ਦੇਣ ਲਈ ਅਕਾਲ ਤਖਤ ਦੇ ਜੱਥੇਦਾਰ ਨੂੰ ਮੰਗ ਪੱਤਰ ਸੋਂਪਿਆ ਹੈ। ਉਨ੍ਹਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਪਣੇ ਫੈਸਲੇ ਦੀ ਦੁਬਾਰਾ ਸਮੀਖਿਆ ਕਰਨੀ ਚਾਹੀਦੀ ਹੈ।download (1)

ਉਨ੍ਹਾਂ ਵਲੋਂ ਇਹ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਰਾਜਪਾਲ ਨੂੰ ਵੀ ਮੰਗ ਪੱਤਰ ਸੋਂਪਿਆ ਜਾਵੇਗਾ ਜਿਸ ‘ਚ ਮੰਗ ਕੀਤੀ ਜਾਵੇਗੀ ਕਿ ਅੋਰਤਾਂ ਨੂੰ ਹੈਲਮੇਟ ਪਹਿਨਣ ਵਾਲਾ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਣਾਇਆ ਇਹ ਕਾਨੂੰਨ ਵਾਪਸ ਲਿਆ ਜਾਵੇ।

 

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me