Home / Featured / ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ
Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ਹੈ।ਕੁੱਝ ਲੋਕਾਂ ਨੇ ਆਪਣੇ ਨਿਜੀ ਵਪਾਰ ਦੇ ਹਿੱਤਾਂ ਲਈ ਨਸ਼ੇ ਦਾ ਇਹ ਗੰਦਾ ਧੰਦਾ ਸ਼ੁਰੂ ਕੀਤਾ ਹੈ।ਅੱਜ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇ ਦੀ ਅੱਗ ਵਿੱਚ ਧਕੇਲ ਦਿੱਤਾ ਗਿਆ ਹੈ ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ।

Capt.-Amarinde-jathedar

ਇਸ ਅੱਗ ਨੂੰ ਬੁਝਾਉਣ ਲਈ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਕਮੇਟੀ ਵਲੋਂ ਦਿਨ ਰਾਤ ਕੋਸਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤਕ ਨਸ਼ੇ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ । ਪੰਜਾਬ ਦੇ ਮੁੱਖ ਮੰਤਰੀ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਪੰਜਾਬ ਦੀ ਨੌਜਵਾਨੀ ਨੁੰ ਮਸ਼ੇ ਤੋਂ ਬਚਾਉਣ ਲਈ ਸੰਦੇਸ਼ ਦੇਣ ਲਈ ਮੰਗ ਪੱਤਰ ਲਿਿਖਆ ਹੈ। ਤਾਂ ਜੋ ਉਹ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣਦਾ ਸੰਦੇਸ਼ ਦੇਣ।

gianigs

ਕੈਪਟਨ ਨੇ ਆਪਣੇ ਪੱਤਰ ‘ਚ ਲਿਖਿਆ ਕਿ ਅਕਾਲ ਤਖਤ ਸਾਹਿਬ ਸਿੱਖ ਧਰਮ ਦੀ ਸਭ ਤੋਂ ਉੱਚ ਪੱਧਰੀ ਜਗ੍ਹਾ ਹੈ । ਜਦ ਵੀ ਸਮਾਜ ‘ਤੇ ਕੋਈ ਸੰਕਟ ਆਇਆ ਹੈ ਤਾਂ ਸਮਾਜ ਨੂੰ ਉਸ ਸੰਕਟ ‘ਚੋਂ ਬਾਹਰ ਲੈਕ ਆਉਣ ਲਈ ਅਕਾਲ ਤਖਤ ਨੇ ਆਪਣੀ ਭੂਮਿਕਾ ਬਾਖੂਬੀ ਨਾਲ ਨਿਭਾਈ ਹੈ।

You can also watch:

 

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me