Breaking News
Home / Lifestyle / Food / ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ
ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ਜਾਂਦਾ ਹੈ ਪਰ ਜੇ ਇਹੀ ਦਰਦ ਲੰਬੇ ਸਮੇਂ ਤੱਕ ਬਣੇ ਰਹਿਣ ਤਾਂ ਗੰਭੀਰ ਸਿਹਤ ਦੀ ਸਮੱਸਿਆ ਹੋ ਸਕਦੀ ਹੈ। ਸਰੀਰ ਦੇ ਕੁੱਝ ਅਜਿਹੇ ਦਰਦ ਜਿਸ ਨਾਲ ਸਿਹਤ ਸਮੱਸਿਆ ਹੋ ਸਕਦੀ ਹੈ। ਅੱਜ ਕੱਲ੍ਹ ਦੀ ਭੱਜਦੋੜ ਭਰੀ ਜ਼ਿੰਦਗੀ ਵਿੱਚ ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਸਰੀਰ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਦਰਦ ਦੀ ਸਿਕਾਇਤ ਰਹਿੰਦੀ ਹੈ।

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਕਦੇ-ਕਦੇ ਤਾਂ ਇਹ ਦਰਦ ਸਹਿਣ ਕਰਨਾ ਬਹੁਤ ਵੀ ਮੁਸ਼ਕਿਲ ਹੋ ਜਾਂਦਾ ਹੈ ਪਰ ਕਈ ਡਾਕਟਰਾਂ ਨੂੰ ਦਿਖਾਉਣ ਦੇ ਬਾਅਦ ਵੀ ਇਹ ਠੀਕ ਹੋਣ ਦਾ ਨਾਂ ਨਹੀਂ ਲੈਂਦਾ, ਜੇ ਤੁਸੀਂ ਵੀ ਅਜਿਹੇ ਹੀ ਕਿਸੇ ਦਰਦ ਨਾਲ ਲੰਬੇ ਸਮੇਂ ਤੋਂ ਪ੍ਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਨੂੰ ਇਸ ਦਰਦ ਤੋਂ ਛੁਟਕਾਰਾ ਪਾਉਣ ਦਾ ਤਰੀਕਾ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਬਾਰੇ ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ਜਾਂਦਾ ਹੈ ਪਰ ਜੇ ਇਹੀ ਦਰਦ ਲੰਬੇ ਸਮੇਂ ਤੱਕ ਬਣੇ ਰਹਿਣ ਤਾਂ ਗੰਭੀਰ ਸਿਹਤ ਦੀ ਸਮੱਸਿਆ ਹੋ ਸਕਦੀ ਹੈ। ਸਰੀਰ ਦੇ ਕੁੱਝ ਅਜਿਹੇ ਦਰਦ ਜਿਸ ਨਾਲ ਸਿਹਤ ਸਮੱਸਿਆ ਹੋ ਸਕਦੀ ਹੈ।

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਅੱਜ ਕੱਲ੍ਹ ਦੀ ਭੱਜਦੋੜ ਭਰੀ ਜ਼ਿੰਦਗੀ ਵਿੱਚ ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਸਰੀਰ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਦਰਦ ਦੀ ਸਿਕਾਇਤ ਰਹਿੰਦੀ ਹੈ। ਕਦੇ-ਕਦੇ ਤਾਂ ਇਹ ਦਰਦ ਸਹਿਣ ਕਰਨਾ ਬਹੁਤ ਹੀ ਮੁਸ਼ਕਿਲ ਹੋ ਜਾਂਦਾ ਹੈ ਪਰ ਕਈ ਡਾਕਟਰਾਂ ਨੂੰ ਦਿਖਾਉਣ ਦੇ ਬਾਅਦ ਵੀ ਇਹ ਠੀਕ ਹੋਣ ਦਾ ਨਾਂ ਨਹੀਂ ਲੈਂਦਾ, ਜੇ ਤੁਸੀਂ ਵੀ ਅਜਿਹੇ ਹੀ ਕਿਸੇ ਦਰਦ ਨਾਲ ਲੰਬੇ ਸਮੇਂ ਤੋਂ ਪ੍ਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਨੂੰ ਇਸ ਦਰਦ ਤੋਂ ਛੁਟਕਾਰਾ ਪਾਉਣ ਦਾ ਤਰੀਕਾ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਬਾਰੇ ਲਾਲ ਮਿਰਚਾਂ ਦੀ ਥਾਂ ‘ਤੇ ਖਾਣਾ ਬਣਾਉਣ ‘ਚ ਹਰੀਆਂ ਮਿਰਚਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਲਾਲ ਮਿਰਚ ਬਹੁਤ ਜ਼ਿਆਦਾ ਕਰਾਰੀ ਹੁੰਦੀ ਹੈ ਅਤੇ ਇਸ ਨੂੰ ਖਾਣ ਨਾਲ ਛਾਤੀ ‘ਚ ਜਲਨ ਹੋ ਸਕਦੀ ਹੈ। ਖਾਧ ਪਦਾਰਥਾਂ ‘ਚ ਸਭ ਤੋਂ ਮਸਾਲੇਦਾਰ ਹਰੀ ਮਿਰਚ ਭੋਜਨ ‘ਚ ਸਵਾਦ ਪੈਦਾ ਕਰਦੀ ਹੈ।

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਇਹ ਦਾਲ-ਸਬਜ਼ੀ ਜਾਂ ਹੋਰ ਕਿਸੇ ਪਕਵਾਨ ਦਾ ਸਵਾਦ ਵਧਾਉਣ ਦੇ ਨਾਲ ਹੀ ਸਾਨੂੰ ਤ੍ਰਿਪਤੀ ਦਾ ਅਹਿਸਾਸ ਦਿਵਾਉਂਦੀ ਹੈ। ਇਹ ਸਹੀ ਹੀ ਕਿਹਾ ਜਾਂਦਾ ਹੈ ਕਿ ਇਹ ਜੀਭ ‘ਤੇ ਅੱਗ ਅਤੇ ਅੱਖਾਂ ‘ਚ ਪਾਣੀ ਲਿਆ ਦਿੰਦੀ ਹੈ। ਫਿਰ ਵੀ ਇਸ ਦੇ ਕਰਾਰੇ ਮਸਾਲੇਦਾਰ ਸਵਾਦ ਕਾਰਨ ਇਨ੍ਹਾਂ ਨੂੰ ਨਾ ਖਾਣਾ ਗਲਤ ਹੈ।ਹਰੀ ਮਿਰਚ ਭਾਂਵੇ ਹੀ ਖਾਣ ਵਿਚ ਤਿੱਖੀ ਹੁੰਦੀ ਹੈ ਪਰ ਇਸ ਵਿਚ ਮੌਜੂਦ ਵਿਟਾਮਿਨ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਨਾ ਸਿਰਫ ਪੁਰਾਣੇ ਦਰਦ ਤੋਂ ਬਲਕਿ ਮਾਸਪੇਸ਼ੀਆਂ ਵਿਚ ਹੋਣ ਵਾਲੀ ਦਰਦ ਤੋਂ ਵੀ ਛੁਟਕਾਰਾ ਦਿਵਾਉਂਦੀ ਹੈ।ਅੱਖਾਂ ਲਈ ਹਰੀ ਮਿਰਚ ਵਿਚ ਮੌਜੂਦ ਵਿਟਾਮਿਨ ਏ ਅੱਖਾਂ ਲਈ ਫਾਇਦੇਮੰਦ ਹੈ ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...