Breaking News
Home / SCROLLING / ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਇਹ ਵੱਡਾ ਫੈਸਲਾ ਸੀ ਸੈਨੇਟਰੀ ਨੈਪਕਿਨਜ਼ ਨੂੰ ਜੀਐਸਟੀ ਦੇ ਘੇਰੇ ਤੋਂ ਬਾਹਰ ਰੱਖਣ ਦਾ, ਜਿਸਦਾ ਮਤਲਬ ਹੈ ਕਿ ਹੁਣ ਸੈਨੇਟਰੀ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।

ਦੱਸ ਦੇਈਏ ਕਿ ਸੈਨਿਟਰੀ ਨੈਪਕਿਨਸ ਨੂੰ ਪਹਿਲਾਂ 12 ਫ਼ੀਸਦੀ ਜੀਐਸਟੀ ਸਲੈਬ ਅਧੀਨ ਰੱਖਿਆ ਗਿਆ ਸੀ। ਇਸ ਤੋਂ ਇਲਾਵਾ ਕੌਂਸਲ ਨੇ 28 ਪ੍ਰਤੀਸ਼ਤ ਟੈਕਸਾਂ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਕੱਢਣ ਦਾ ਵੀ ਫੈਸਲਾ ਕੀਤਾ ਹੈ।

About Time TV

Check Also

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

Samsung Galaxy A40 : ਸੈਮਸੰਗ ਨੇ ਆਪਣੇ A ਸੀਰੀਜ ਦੇ ਤਹਿਤ ਨਵੇਂ ਸਮਾਰਟਫੋਨ A40 ਨੂੰ ...

Leave a Reply

Your email address will not be published. Required fields are marked *