Breaking News
Home / Featured / Crime / 6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਮਿਲੀ ਫ਼ਾਸੀ ਦੀ ਸਜ਼ਾ।
6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਮਿਲੀ ਫ਼ਾਸੀ ਦੀ ਸਜ਼ਾ।

6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਮਿਲੀ ਫ਼ਾਸੀ ਦੀ ਸਜ਼ਾ।

ਮਾਨਸਾ (25 ਜੁਲਾਈ) 2016 ਦੀ 11 ਮਈ ਨੂੰ ਮਾਨਸਾ ਜਿਲ੍ਹੇ ਦੇ ਪਿੰਡ ਆਲਮਪੁਰ ਮੰਦਰਾਂ ਚੋਂ ਇੱਕ 6 ਸਾਲ ਦੀ ਕੁੜੀ ਨੂੰ ਅਗਵਾ ਕਰ ਲਿਆ ਗਿਆ ਸੀ ਅਗਵਾ ਕਰਕੇ ਉਸ ਨਿੱਕੀ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ ਤੇ ਬਾਅਦ ਵਿੱਚ ਅਗਵਾਕਰਤਾ ਵੱਲੋਂ ਉਸ ਨਿੱਕੀ ਬਾਲੜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਬੱਚੀ ਦੀ ਲਾਸ਼ ਅਗਲੇ ਦਿਨ ਮਿਲੀ ਦੱਸ ਦੇਈਏ ਕਿ ਜਿਸ ਵਿਅਕਤੀ ਵੱਲੋਂ ਬੱਚੀ ਨੂੰ ਅਗਵਾ ਕੀਤਾ ਗਿਆ ਸੀ ਉਹ ਬੱਚੀ ਦੇ ਗੁਆਂਢ ਵਿੱਚ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਆਇਆ ਸੀ।

6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ ਮਿਲੀ ਫ਼ਾਸੀ ਦੀ ਸਜ਼ਾ ।
ਜ਼ਿਕਰਯੋਗ ਹੈ ਕਿ ਮਾਮਲੇ ਦੀ ਜਾਂਚ ਕਰ ਰਹੀ ਥਾਣਾ ਬੋਹਾ ਦੀ ਪੁਲਿਸ ਨੇ ਦੋਸ਼ੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ। ਹੁਣ ਇਸ ਜਬਰ-ਜਨਾਹ ਮਾਮਲੇ ‘ਚ ਸਥਾਨਕ ਅਦਾਲਤ ਨੇ ਅਹਿਮ ਫ਼ੈਸਲਾ ਕਰਦਿਆਂ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...