Breaking News
Home / national / ਅੱਜ ਸੈਕਟਰ 17 ‘ਚ ਸਭ ਤੋਂ ਵੱਡੀ ‘ਨਸ਼ਾ ਵਿਰੋਧੀ ਮੁਹਿੰਮ’
ਅੱਜ ਸੈਕਟਰ 17 'ਚ ਸਭ ਤੋਂ ਵੱਡੀ 'ਨਸ਼ਾ ਵਿਰੋਧੀ ਮੁਹਿੰਮ'

ਅੱਜ ਸੈਕਟਰ 17 ‘ਚ ਸਭ ਤੋਂ ਵੱਡੀ ‘ਨਸ਼ਾ ਵਿਰੋਧੀ ਮੁਹਿੰਮ’

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ ਨੂੰ ਸੈਕਟਰ 17 ‘ਚ ਅੱਜ ਤੱਕ ਦੀ ਸਭ ਤੋਂ ਵੱਡੀ ‘ਨਸ਼ਾ ਵਿਰੋਧੀ ਮੁਹਿੰਮ ‘ ਦਾ ਆਗਾਜ਼ ਕਰਨਗੇ । ਤੇ ਅਨ- ਏਡਿਡ ਕਾਲਜਾਂ ਦੇ ਵੱਖ – ਵੱਖ ਸੰਗਠਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੁਹਿੰਮ ਅੱਜ ਸ਼ੁਰੂ ਹੋਵੇਗੀ ਇਸ ਦਾ ਉਦਘਾਟਨ ਮੁੱਖ ਮੰਤਰੀ ਕਰਨ ਗਏ ਉੱਥੇ ਹੀ ਕਮੇਟੀ ਦਾ ਦਾਅਵਾ ਹੈ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ‘ਨਸ਼ਾ ਵਿਰੋਧੀ ਮੁਹਿੰਮ’ ਹੋਵੇਗੀ।

ਅੱਜ ਸੈਕਟਰ 17 'ਚ ਦੀ ਸਭ ਤੋਂ ਵੱਡੀ 'ਨਸ਼ਾ ਵਿਰੋਧੀ ਮੁਹਿੰਮ'

ਚੰਡੀਗੜ੍ਹ ‘ਚ ਹੋਣ ਵਾਲੇ ਇਸ ਸਮਾਰੋਹ ‘ਚ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਮੀਤ ਸੋਢੀ ਸ਼ਾਮਲ ਹੋਣਗੇ। ਸਮਾਰੋਹ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਕਰਨਗੇ। ਕਮੇਟੀ ਦੇ ਬੁਲਾਰੇ ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਅਗਲੇ 2 ਮਹੀਨਿਆਂ ‘ਚ ਇਸ ਮੁਹਿੰਮ ਨੂੰ 22 ਜ਼ਿਿਲਆਂ ‘ਚ ਲਿਆਂਦਾ ਜਾਵੇਗਾ।

ਅੱਜ ਸੈਕਟਰ 17 'ਚ ਦੀ ਸਭ ਤੋਂ ਵੱਡੀ 'ਨਸ਼ਾ ਵਿਰੋਧੀ ਮੁਹਿੰਮ'
ਇਨ੍ਹਾਂ ਜ਼ਿਿਲਆਂ ‘ਚ ਸਥਿਤ 1600 ਕਾਲਜਾਂ ‘ਚ ਪੜ੍ਹਨ ਵਾਲੇ ਕਰੀਬ 5 ਲੱਖ ਵਿਿਦਆਰਥੀਆਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਨਸ਼ਿਆਂ ਦੇ ਖਿਲਾਫ ਲੜਨ ਦੇ ਮਾਮਲੇ ‘ਚ ਵਿਸ਼ਵ ਰਿਕਾਰਡ ਬਣਾਉਣ ਦੀ ਕੋਸ਼ਿਸ਼ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨਸ਼ਾ ਵਿਰੋਧੀ ਮੁਹਿੰਮ ਜੁਆਇੰਟ ਐਕਸ਼ਨ ਕਮੇਟੀ ਸੁਸ਼ਮਾ ਦੇ ਟਵੀਟ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ, ਕੀਤੀ ਵੱਡੀ ਕੈਪਟਨ ਅੱਜ ਕਰਨਗੇ ਸਭ ਤੋਂ ਵੱਡੀ ‘ਨਸ਼ਾ ਵਿਰੋਧੀ ਮੁਹਿੰਮ’ ਦਾ ਆਗਾਜ਼ ।

About Time TV

Check Also

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

Samsung Galaxy A40 : ਸੈਮਸੰਗ ਨੇ ਆਪਣੇ A ਸੀਰੀਜ ਦੇ ਤਹਿਤ ਨਵੇਂ ਸਮਾਰਟਫੋਨ A40 ਨੂੰ ...

Leave a Reply

Your email address will not be published. Required fields are marked *