Breaking News
Home / Breaking News / ਨੰਬਰ ਇੱਕ ਬੱਲੇਬਾਜ਼ ਬਣੇ ਕੋਹਲੀ

ਨੰਬਰ ਇੱਕ ਬੱਲੇਬਾਜ਼ ਬਣੇ ਕੋਹਲੀ

ਨਵੀਂ ਦਿੱਲੀ, 5 ਅਗਸਤ- ਭਾਰਤੀ ਕ੍ਰਿਕਟ ਟੀਮ ਬੇਸ਼ੱਕ ਬਰਮਿੰਘਮ ਟੈਸਟ ‘ਚ ਜਿੱਤ ਹਾਸਿਲ ਨਹੀਂ ਕਰ ਸਕੀ ਪਰ ਇਸ ਮੈਚ ਵਿੱਚ ਕਪਤਾਨ ਵਿਰਾਟ ਕੋਹਲੀ ਨੇ ਪਹਿਲੀ ਪਾਰੀ ‘ਚ ਸੈਂਕੜਾ ਅਤੇ ਦੂਜੀ ਪਾਰੀ ‘ਚ ਅਰਧ ਸੈਂਕੜਾ ਲਗਾ ਕੇ ਨੰਬਰ ਇੱਕ ਟੈਸਟ ਬੱਲੇਬਾਜ਼ ਬਣਨ ਦਾ ਤਮਗਾ ਹਾਸਿਲ ਕਰ ਲਿਆ ਹੈ।ਦੱਸ ਦੇਈਏ ਕਿ ਵਿਰਾਟ ਕੋਹਲੀ ਨੇ ਆਸਟਰੇਲੀਆ ਦੇ ਸਾਬਕਾ ਕਪਤਾਨ ਸਟੀਵ ਸਮਿੱਥ ਨੂੰ ਪਛਾੜ ਕੇ ਇਹ ਸਥਾਨ ਹਾਸਿਲ ਕੀਤਾ ਹੈ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...