Breaking News
Home / Breaking News / ਸ਼ਾਹੀ ਸ਼ਹਿਰ ਪਟਿਆਲਾ ਤੇ ਅਧਿਆਪਕਾ ਦਾ ਹੱਲਾ ਬੋਲ

ਸ਼ਾਹੀ ਸ਼ਹਿਰ ਪਟਿਆਲਾ ਤੇ ਅਧਿਆਪਕਾ ਦਾ ਹੱਲਾ ਬੋਲ

ਪਟਿਆਲਾ ਵਿਖੇ 5178 ਅਧਿਆਪਕਾਂ ਵੱਲੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਹੱਲਾ ਬੋਲਿਆ ਗਿਆ ਜਿਸ ਵਿੱਚ ਸੈਂਕੜਿਆਂ ਦੀਂ ਤਾਦਾਤ ਵਿਚ ਇਹ ਅਧਿਆਪਕ ਅੱਜ ਪਟਿਆਲਾ ਪਹੁੰਚੇ ਪਰ ਇਨ੍ਹਾਂ ਦੇ ਕਾਫ਼ਲੇ ਨੂੰ ਪਟਿਆਲਾ ਪੁਲਿਸ ਨੇ ਕੁੱਝ ਸਮੇਂ ਬਾਅਦ ਪਟਿਆਲਾ ਸ਼ਹਿਰ ‘ਚ ਆਉਂਣ ਦੀ ਮਨਜ਼ੁਰੀ ਦਿੱਤੀ ।

ਇਸ ਮੌਕੇ ‘ਤੇ ਸੈਂਕੜਿਆਂ ਦੀ ਤਾਦਾਤ ਵਿਚ ਇਹ ਅਧਿਆਪਕ ਆਪਣੇ ਵਾਹਨਾਂ ਉੱਤੇ ਇਥੇ ਪਹੁੰਚੇ ਅਤੇ ਉਨ੍ਹਾਂ ਆਪਣੀ ਮੰਗਾ ਨੂੰ ਲੈਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਉਨ੍ਹਾਂ ਅਨੁਸਾਰ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਨੂੰ ਕਿਹਾ ਸੀ ਜੋ ਉਨ੍ਹਾਂ ਨੂੰ ਨਹੀਂ ਕੀਤਾ ਗਿਆ ਜਿਸ ਕਾਰਨ ਉਹ ਆਪਣੀਆਂ ਹੱਕੀ ਮੰਗਾ ਦੇ ਲਈ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਪ੍ਰਸ਼ਾਸ਼ਨ ਨੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲਾਉਣ ਦੀ ਤਾਰੀਕ 13 ਦਿੱਤੀ ਹੈ ਜਿਸ ਤੋਂ ਬਾਅਦ ਇਨ੍ਹਾਂ ਵਲੋਂ ਆਪਣਾ ਧਰਨਾ ਖ਼ਤਮ ਕਰਨ ਦੀ ਗੱਲ ਕਹੀ ਗਈ।

About Time TV

Check Also

ਸੁਰੱਖਿਆ ਦੇ ਪੁਖ਼ਤਾ ਇੰਤਜਾਮ, ਬਗੈਰ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ ਵੋਟਰ-ਐਸ.ਐਸ.ਪੀ.

18 ਸਤੰਬਰ (ਅਮਰਜੀਤ ਸਿੰਘ) – ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ...

Leave a Reply

Your email address will not be published. Required fields are marked *