Breaking News
Home / Entertainment / Bollywood / ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੋਨੂੰ ਸੂਦ 
Sonu Sood obedience at Darbar Sahib

ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੋਨੂੰ ਸੂਦ 

ਬੁੱਲੀਵੁੱਡ ਅਦਾਕਾਰਾ ਸੋਨੂੰ ਸੂਦ ਅੱਜ ਹਰਮੰਦਿਰ ਸਾਹਿਬ ਪਹੁੰਚੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਰੀ ਨਵੀਂ ਫ਼ਿਲਮ ਪਲਟਨ ਰਿਲੀਜ਼ ਹੋਣ ਵਾਲੀ ਹੈ ਇਸ ਲਈ ਅੱਜ ਉਹ ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਉਨ੍ਹਾਂ ਕਿਹਾ ਕਿ ਜਦ ਮੈਂ ਛੋਟਾ ਸੀ ਤਾਂ ਆਪਣੇ ਪਿੰਡ ਤੋਂ ਆਪਣੀ ਮਾਂ ਨਾਲ ਹਰਮੰਦਿਰ ਸਾਹਿਬ ਮੱਥਾ ਟੇਕਣ ਲਈ ਆਉਂਦਾ ਸੀ ਤੇ ਦਿਲ ਨੂੰ ਬਹੁਤ ਸਕੂਨ ਮਿਲਦਾ ਸੀ । ਪਹਿਲਾਂ ਵਾਂਗ ਹੀ ਹੁਣ ਵੀ ਜਦ ਵੀ ਮੈਂ ਨਤਮਸਤਕ ਹੋਣ ਲਈ ਆਉਂਦਾ ਹਾਂ ਤਾਂ ਦਿਲ ਨੂੰ ਬਹੁਤ ਸ਼ਾਂਤੀ ਮਿਲਦੀ ਹੈ ਅਤੇ ਅੱਜ ਵੀ ਮੈਂ ਆਪਣੀ ਆਉਂਣ ਵਾਲੀ ਫ਼ਿਲਮ ਪਲਟਨ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਆਇਆ ਹਾਂ ।

About Time TV

Check Also

ਸੁਰੱਖਿਆ ਦੇ ਪੁਖ਼ਤਾ ਇੰਤਜਾਮ, ਬਗੈਰ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ ਵੋਟਰ-ਐਸ.ਐਸ.ਪੀ.

18 ਸਤੰਬਰ (ਅਮਰਜੀਤ ਸਿੰਘ) – ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ...

Leave a Reply

Your email address will not be published. Required fields are marked *