Breaking News
Home / Breaking News / ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਹਾਈਕੋਰਟ ‘ਚ ਚੁਣੌਤੀ

ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਹਾਈਕੋਰਟ ‘ਚ ਚੁਣੌਤੀ

ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਬਰਗਾੜੀ ਕੇਸ ਦੀ ਜਾਂਚ ਵਿੱਚ ਉਸ ਵਿਰੁੱਧ ਕਾਰਵਾਈ ਹਿਤ ਸਿਫ਼ਾਰਸ਼ਾਂ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ।ਦੱਸ ਦੇਈਏ ਕਿ ਐਸ.ਐਸ.ਪੀ. ਬਹਿਬਲ ਕਲਾਂ ਵਿਖੇ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਦੋਸ਼ ਦਾ ਸਾਹਮਣਾ ਕਰ ਰਹੇ ਹਨ ।

About Time TV

Check Also

ਬੇਟੀ ਆਰਾਧਿਆ ਦੇ ਜਨਮ ਦਿਨ ਤੇ ਅਭਿਸ਼ੇਕ ਬੱਚਨ ਵੀ ਬਣੇ ਬੱਚੇ

ਅਮਿਤਾਭ ਬੱਚਨ ਦੀ ਪੋਤੀ ਆਰਾਧਿਆ ਦਾ ਹਾਲ ਹੀ ਵਿੱਚ 7 ਵਾਂ ਜਨਮਦਿਨ ਮਨਾਇਆ ਗਿਆ। ਇਸ ...

Leave a Reply

Your email address will not be published. Required fields are marked *