Breaking News
Home / India / ਚਿਨਾਬ ਨਦੀ ‘ਚ ਡਿੱਗੀ ਬੱਸ, 13 ਦੀ ਮੌਤ

ਚਿਨਾਬ ਨਦੀ ‘ਚ ਡਿੱਗੀ ਬੱਸ, 13 ਦੀ ਮੌਤ

14 ਸਤੰਬਰ – ਸਮਚਾਰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਤੋਂ ਹੈ ਜਿੱਥੇ ਚਿਨਾਬ ਨਦੀ ‘ਚ ਇੱਕ ਬੱਸ ਦੇ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ਬੱਸ ‘ਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਜਦਕਿ ਕੋਈ ਹੋਰ ਜਖ਼ਮੀ ਹੋ ਗਏ ।ਜਾਣਕਾਰੀ ਲਈ ਦੱਸ ਦੇਈਏ ਕਿ ਬੱਸ ਚ 30 ਤੋਂ ਜ਼ਿਆਦਾ ਯਾਤਰੀ ਸਵਾਰ ਸਨ ਜਿੰਨ੍ਹਾਂ ਨੂੰ ਸਥਾਨਕ ਪੁਲਿਸ ਤੇ ਭਾਰਤੀ ਫ਼ੌਜ ਦੀ ਮੱਦਦ ਨਾਲ ਪੀੜਤਾਂ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ।ਜ਼ਿਕਰਯੋਗ ਹੈ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੇ ਭਾਰਤੀ ਫ਼ੌਜੀ ਟੀਮ ਘਟਨਾ ਸਥਲ ਤੇ ਪੁੱਜੀ ਅਤੇ ਪੀੜਤਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਜੋ ਕਿ ਖ਼ਬਰ ਲਿਖੇ ਜਾਣ ਤੱਕ ਜਾਰੀ ਹੈ ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *