Breaking News
Home / Breaking News / ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕੁਝ ਇਸ ਤਰਾਂ੍ਹ ਕੈਪਟਨ ਨੂੰ …

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕੁਝ ਇਸ ਤਰਾਂ੍ਹ ਕੈਪਟਨ ਨੂੰ …

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਹੈ ਕਿ ਉਹ ਮੰਬੀ ਹਲਕੇ ‘ਚ ਵੜਨ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਰੌਾਨ ਇੱਥੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ । ਸਬਕਾ ਮੁੱਖ ਮੰਤਰੀ ਨੇ ਕੈਪਟਨ ‘ਤੇ ਤੰਝ ਕੱਸਦਿਆਂ ਕਿਹਾ ਕਿ ਬੇਸ਼ੱਕ ਇਸ ਹਲਕੇ ਨੇ ਕੈਪਟਨ ਨੂੰ ਭਜਾ ਦਿੱਤਾ ਸੀ ਪਰ ਫਿਰ ਵੀ ਇੱਕ ਤਰੀਖੇ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ । ਇਸ ਲਈ ਉਹ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਹੀ ਲੰਬੀ ਆਂਉਣ । ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਰੈਲ਼ੀ ਨੇ ਮੁੱਖ ਮੰਤਰੀ ਨੂੰ ਲੋਕਾਂ ਬਾਰੇ ਸੋਚਣ ਅਤੇ ਆਪਣੇ ਮਹਿਲਾਂ ‘ਚੋ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ । ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਮੁੱਖ ਮੰਤਰੀ ਨੂੰ ਲੋਕਾਂ ਬਾਰੇ ਸੋਚਣ ਅਤੇ ਆਪਣੇ ਮਹਿਲਾਂ ‘ਚੋ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ ।

About Time TV

Check Also

ਝੋਨੇ ਦੀ ਪਰਾਲੀ ਨੂੰ ਅੱਗ ਲਾਉਂਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਵਿਭਾਗ ਆਪਣਾ ਰੋਲ ਅਦਾ ਕਰਨ : ਡੀ.ਸੀ. ਪਟਿਆਲਾ

ਪਟਿਆਲਾ, (ਅਮਰਜੀਤ ਸਿੰਘ):ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ...

Leave a Reply

Your email address will not be published. Required fields are marked *