Breaking News
Home / Breaking News / ਪੰਜਾਬ ਦੇ 8 ਜ਼ਿਿਲ੍ਹਆਂ ਦੇ 54 ਪੋਲੰਿਗ ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ ..

ਪੰਜਾਬ ਦੇ 8 ਜ਼ਿਿਲ੍ਹਆਂ ਦੇ 54 ਪੋਲੰਿਗ ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ ..

19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਹੋਈ ਵੋਟਿੰਗ ਦੌਰਾਨ ਇਨ੍ਹਾਂ ਬੂਥਾਂ ‘ਤੇ ਗੜਬੜੀ ਦੀਆਂ ਰਿਪੋਰਟਾਂ ਮਿਲਣ ਮਗਰੋਂ ਸੂਬਾ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਬੂਥਾਂ ‘ਤੇ ਅੱਜ ਦੁਬਾਰਾ ਵੋਟਿੰਗ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।ਜ਼ਿਕਰਯੋਗ ਹੈ ਕਿ ਭਲਕੇ 22 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਹੋਈਆਂ ਚੋਣਾਂ ਲਈ ਨਤੀਜੇ ਆਉਣਗੇ ।

About Time TV

Check Also

ਟਾਂਡਾ : ਪੰਚਾਇਤੀ ਚੋਣਾਂ ‘ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ

ਟਾਂਡਾ : ਪੰਚਾਇਤੀ ਚੋਣਾਂ ‘ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ Post Views: ...