Breaking News
Home / Breaking News / ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਏਸ਼ੀਆ ਕੱਪ 2018 ‘ਚ ਅੱਜ ਇੱਕ ਵਾਰ ਫ਼ਿਰ ਭਾਰਤ ਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਆਹਮੋ-ਸਾਹਮਣੇ ਹੋ ਰਹੀਆ ਹਨ ਜਿਸ ਵਿੱਚ ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ ।ਜਾਣਕਾਰੀ ਲਈ ਦੱਸ ਦੱਈਏ ਕਿ ਇਹ ਮੈਂਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ 5 ਵਜੇ ਸ਼ੁਰੂ ਹੋਵੇਗਾ ਅਤੇ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ ਵਿਚ ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਸੀ।

About Time TV

Check Also

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਚੰਡੀਗੜ੍ਹ – ਮਨਪ੍ਰੀਤ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਤੀਸਰੇ ਬਜਟ ‘ਚ ਅਹਿਮ ਐਲਾਨ ਕੀਤੇ ...

Leave a Reply

Your email address will not be published. Required fields are marked *