Breaking News
Home / Breaking News / ਪਤੀ ਨੇ ਕੀਤਾ ਪਤਨੀ ਦਾ ਕਤਲ, ਜਾਣੋ ਕਿਉ …

ਪਤੀ ਨੇ ਕੀਤਾ ਪਤਨੀ ਦਾ ਕਤਲ, ਜਾਣੋ ਕਿਉ …

ਪਟਿਆਲਾ ( ਅਮਰਜੀਤ ਸਿੰਘ ) – ਕਤਲ ਕਰਨ ਦੀਆ ਘਟਨਾਵਾਂ ਦਿਨੋ – ਦਿਨ ਵੱਧਦੇ ਜਾ ਰਹੇ ਨੇ ਪਟਿਆਲਾ ਦੇ ਨਜ਼ਦੀਕੀ ਪਿੰਡ ਲੰਗ ਵਿਖੇ ਇੱਕ ਪਤੀ ਵਲੋਂ ਆਪਣੀ ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਹਿਚਾਣ 28 ਸਾਲਾ ਮਨਦੀਪ ਕੌਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਤ੍ਰਿਪੜੀ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...