Breaking News
Home / Breaking News / ਇਕ ਵਾਰ ਫਿਰ ਤੋਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੀਤਾ ਵਾਧਾ …

ਇਕ ਵਾਰ ਫਿਰ ਤੋਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੀਤਾ ਵਾਧਾ …

ਦਿੱਲੀ, 11 ਅਕਤੂਬਰ – ਬੀਤੇ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ । ਜਿਸ ਦੇ ਕਾਰਨ ਕਈ ਤਰਾਂ੍ਹ ਦੀਆ ਪ੍ਰੇਸ਼ਾਨੀਆਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ ਇਕ ਵਾਰ ਫਿਰ ਤੋਂ ਸਰਕਾਰ ਨੇ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ ।ਦਿੱਲੀ ‘ਚ ਪੈਟਰੋਲ ਦੀ ਕੀਮਤ 10 ਪੈਸੇ ਵੱਧ ਕੇ 82.36 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਨਾਲ ਹੀ ਡੀਜ਼ਲ ਦੀ ਕੀਮਤ 27 ਪੈਸੇ ਵੱਧ ਕੇ 74.62 ਰੁਪਏ ‘ਤੇ ਪਹੁੰਚ ਗਈ।ਪੈਟਰੋਲ ਤੇ ਡੀਜ਼ਲ ਦੀਆ ਕੀਮਤਾਂ ਘਟਨ ਦਾ ਨਾਮ ਨਹੀ ਲੈ ਰਹੀਆਂ ਹੈ ।

About Time TV

Check Also

ਐੱਨ . ਆਰ . ਆਈ ਦੀ ਕੀਤੀ ਸ਼ਰੇਆਮ ਕੁੱਟਮਾਰ ..

ਅੰਮ੍ਰਿਤਸਰ (ਹਰਜੀਤ ਸਿੰਘ ਗਰੇਵਾਲ )-ਅੰਮ੍ਰਿਤਸਰ ਦੇ ਕੈਂਟ ਥਾਣੇ ਅਧੀਨ ਪੈਂਦੇ ਨਿੱਕਾ ਸਿੰਘ ਕਾਲੋਨੀ ‘ਚ ਦੇਰ ...

Leave a Reply

Your email address will not be published. Required fields are marked *