Breaking News
Home / News / ਭ੍ਰਿਸ਼ਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਚੌਂਕੀਦਾਰ ਨੇ ਅਨਿਲ ਅੰਬਾਨੀ ਦੇ : ਰਾਹੁਲ ਗਾਂਧੀ

ਭ੍ਰਿਸ਼ਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਚੌਂਕੀਦਾਰ ਨੇ ਅਨਿਲ ਅੰਬਾਨੀ ਦੇ : ਰਾਹੁਲ ਗਾਂਧੀ

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਾਰੇ ਵੱਡਾ ਬਿਆਨ ਦਿੱਤਾ ਹੈ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ ਤੇ ਮੋਦੀ ਨੂੰ ਭ੍ਰਿਸ਼ਟ ਦੱਸਿਆ ਹੈ । ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਅਨਿਲ ਅੰਬਾਨੀ ਦਾ ਚੌਂਕੀਦਾਰ ਕਹਿੰਦੇ ਹੋਏ ਕਿਹਾ ਕਿ ਮੋਦੀ ਅੰਬਾਨੀ ਦੇ ਚੌਕੀਦਾਰ ਬਣੇ ਰਹੇ ਹਨ ਜਿਨ੍ਹਾਂ ਨੇ ਅਨਿਲ ਅੰਬਾਨੀ ਨੂੰ 30 ਹਜ਼ਾਰ ਕਰੋੜ ਦਾ ਮੁਆਵਜ਼ਾ ਦਿੱਤਾ ਹੈ।ਜਾਣਕਾਰੀ ਲਈ ਦੱਸ ਦੇਈਏ ਕਿ ਰਾਹੁਲ ਨੇ ਮੋਦੀ ਸਾਹਿਬ ਨੂੰ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਇਸ ਮੁੱਦਾ ਦਾ ਜਵਾਬ ਨਹੀ ਦੇ ਸਕਦੇ ਤਾਂ ਉਹ ਅਸਤੀਫ਼ਾ ਦੇ ਦੇਣ।

About Time TV

Check Also

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਚੰਡੀਗੜ੍ਹ – ਮਨਪ੍ਰੀਤ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਤੀਸਰੇ ਬਜਟ ‘ਚ ਅਹਿਮ ਐਲਾਨ ਕੀਤੇ ...

Leave a Reply

Your email address will not be published. Required fields are marked *