Breaking News
Home / News / 13 ਅਕਤੂਬਰ ਨੂੰ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਕੀਤੀ ਜਾਵੇਗੀ ਪੋਲ ਖੋਲ੍ਹ ਰੈਲ਼ੀ

13 ਅਕਤੂਬਰ ਨੂੰ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਕੀਤੀ ਜਾਵੇਗੀ ਪੋਲ ਖੋਲ੍ਹ ਰੈਲ਼ੀ

ਪਟਿਆਲਾ, 12 ਅਕਤੂਬਰ: ਪਟਿਆਲਾ ਵਿਖੇ ਕਈ ਅਧਿਆਪਕ ਜਥੇਬੰਦੀਆਂ ‘ਤੇ ਆਧਾਰਿਤ ਸਾਂਝਾ ਅਧਿਆਪਕ ਮੋਰਚਾ ਵੱਲੋਂ 13 ਅਕਤੂਬਰ ਨੂੰ ਵਿਸ਼ਾਲ ਪੋਲ ਖੋਲ੍ਹ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਐੱਸ.ਐੱਸ.ਏ.,ਰਮਸਾ  ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਅਧਿਆਪਕਾਂ ਨੂੰ ਮੁਅੱਤਲ ਕੀਤੇ ਤੇ ਨੋਟਿਸ ਕੱਢੇ ਜਾਣ ਵਿਰੁੱਧ ਕੀਤੀ ਜਾ ਰਹੀ ਹੈ ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...