Breaking News
Home / News / ਡੀ.ਸੀ ਦਫ਼ਤਰ ਅੱਗੇ ਕਿਸਾਨਾਂ ਨੇ ਲਾਇਆ ਪਰਾਲੀ ਦਾ ਢੇਰ

ਡੀ.ਸੀ ਦਫ਼ਤਰ ਅੱਗੇ ਕਿਸਾਨਾਂ ਨੇ ਲਾਇਆ ਪਰਾਲੀ ਦਾ ਢੇਰ

ਖ਼ਬਰ ਸੰਗਰੂਰ ਤੋਂ ਹੈ ਜਿੱਥੇ ਸੈਂਕੜੇ ਕਿਸਾਨਾਂ ਨੇ ਕਿਸਾਨ ਮੋਰਚਾ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਝੋਨੇ ਦੀ ਪਰਾਲੀ ਦਾ ਢੇਰ ਲਾ ਕੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।ਦੱਸ ਦੇਈਏ ਕਿ ਕਿਸਾਨਾਂ ਵੱਲੋਂ ਇਹ ਧਰਨਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਕੋਈ ਹੱਲ ਨਾ ਹੋਣ ਕਰ ਕੇ ਉਲਟਾ ਕਿਸਾਨਾਂ ‘ਤੇ ਪਰਚੇ ਕਰਨ ਅਤੇ ਡਰਾਉਣ ਧਮਕਾਉਣ ਵਿਰੁੱਧ ਲਾਇਆ ਗਿਆ ਹੈ ।

About Time TV

Check Also

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਚੰਡੀਗੜ੍ਹ – ਮਨਪ੍ਰੀਤ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਤੀਸਰੇ ਬਜਟ ‘ਚ ਅਹਿਮ ਐਲਾਨ ਕੀਤੇ ...

Leave a Reply

Your email address will not be published. Required fields are marked *