Breaking News
Home / News / ਪੰਜਾਬ ਵਾਸੀਆਂ ਨੂੰ ਬਿਜਲੀ ਦਾ ਝਟਕਾ

ਪੰਜਾਬ ਵਾਸੀਆਂ ਨੂੰ ਬਿਜਲੀ ਦਾ ਝਟਕਾ

12 ਅਕਤੂਬਰ (ਸੁਖਵਿੰਦਰ ਸ਼ੇਰਗਿੱਲ) ਪੰਜਾਬ ਵਾਸੀਆਂ ਨੂੰ ਪੰਜਾਬ ਸਰਕਾਰ ਨੇ ਬਿਜਲੀ ਦਾ ਝਟਕਾ ਦਿੰਦੇ ਹੋਏ ਬਿਜਲੀ ਦਰਾਂ ‘ਚ ਇੱਕ ਵਾਰ ਫ਼ਿਰ ਵਾਧਾ ਕਰ ਦਿੱਤਾ ਹੈ ਦੱਸ ਦੇਈਏ ਕਿ ਨਵਾਂ ਵਾਧਾ 4 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਕੀਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਬਿਜਲੀ ਦਰਾਂ ਵਿੱਚ ਇਹ ਇਜ਼ਾਫਾ 11ਵੀਂ ਵਾਰ ਹੋਇਆ ਹੈ ਅਤੇ ਇਸ ਤੋਂ ਪਹਿਲਾਂ 8 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਬਿੱਲ ਦੇਣਾ ਪੈਂਦਾ ਸੀ ਤੇ ਹੁਣ ਉਹੀ ਬਿੱਲ 12 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਦੇਣਾ ਪਵੇਗਾ ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...