Breaking News
Home / News / ਅਧਿਆਪਕਾਂ ਨਾਲ ਹੋ ਰਹੇ ਧੱਕੇ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬੈਂਸ

ਅਧਿਆਪਕਾਂ ਨਾਲ ਹੋ ਰਹੇ ਧੱਕੇ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬੈਂਸ

13 ਅਕਤੂਬਰ (ਅਮਰਜੀਤ ਸਿੰਘ) : ਖ਼ਬਰ ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਹੈ ਜਿੱਥੇ ਅਧਿਆਪਕ ਬੀਤੇ ਕਈ ਦਿਨਾ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ । ਅਧਿਆਪਕਾਂ ਦੇ ਚੱਲ ਰਹੇ ਇਸ ਧਰਨੇ ‘ਚ ਅੱਜ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਹੁੰਚੇ ਸਨ ।ਜ਼ਿਕਰਯੋਗ ਹੈ ਕਿ ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ ਅਤੇ ਉਹ ਇਸ ਧੱਕੇ ਨੂੰ ਬਰਦਾਸ਼ਤ ਨਹੀਂ ਕਰਨਗੇ ।ਦੱਸ ਦੇਈਏ ਜਦੋਂ ਦੇ ਅਧਿਆਪਕ ਦਰਨੇ ‘ਤੇ ਬੈਠੇ ਹਨ ਉਸੇ ਦਿਨ ਤੋਂ ਵੱਖ-ਵੱਖ ਆਗੂਆਂ ਦਾ ਧਰਨੇ ‘ਚ ਆਉਂਣ ਜਾਰੀ ਹੈ ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...