Breaking News
Home / News / ਜਾਣੋਂ, ਕੋਣ ਬਣ ਸਕਦੇ ਨੇ ਅਕਾਲ ਤਖ਼ਤ ਦੇ ਨਵੇਂ ਜੱਥੇਦਾਰ

ਜਾਣੋਂ, ਕੋਣ ਬਣ ਸਕਦੇ ਨੇ ਅਕਾਲ ਤਖ਼ਤ ਦੇ ਨਵੇਂ ਜੱਥੇਦਾਰ

13 ਅਕਤੂਬਰ, (ਚੜ੍ਹਦੀਕਲਾ ਵੈਬ ਡੈਸਕ) : ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਅਕਾਲ ਤਖ਼ਤ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਸਤੀਫ਼ਾ ਦੇ ਸਕਦੇ ਹਨ ਉਨ੍ਹਾਂ ਨੇ ਇਸ ਦਾ ਕਾਰਨ ਸਿਹਤ ਠੀਕ ਨਾ ਹੋਣਾਂ ਦੱਸਿਆ ਹੈ ।ਦੱਸ ਦੇਈਏ ਕਿ ਉਨ੍ਹਾਂ ਨੇ ਇੱਕ ਨਿੱਜ਼ੀ ਚੈਂਨਲ ਦੇ ਅਹੁੱਦਾ ਛੱਡਣ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ “ਦੇਖ ਰਹੇ ਹਾਂ” ।ਜ਼ਿਕਰਯੋਗ ਹੈ ਕਿ ਜੇਕਰ ਗਿਆਨੀ ਗੁਰਬਚਨ ਸਿੰਘ ਅਸਤੀਫ਼ਾ ਦੇ ਦਿੰਦੇ ਹਨ ਤਾਂ ਕਿਆਸ ਲਾਏ ਜਾ ਰਹੇ ਹਨ ਕਿ ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਦੇ ਨਵੇਂ ਜੱਥੇਦਾਰ ਹੋ ਸਕਦੇ ਹਨ ।

About Time TV

Check Also

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਪੰਜਾਬ ਦੇ ਤੀਜੇ ਬੱਜਟ ਦੇ ਵੇਰਵੇ ਲਈ ਪੜੋ ਪੂਰੀ ਖਬਰ

ਚੰਡੀਗੜ੍ਹ – ਮਨਪ੍ਰੀਤ ਬਾਦਲ ਵੱਲੋਂ ਅੱਜ ਪੇਸ਼ ਕੀਤੇ ਗਏ ਤੀਸਰੇ ਬਜਟ ‘ਚ ਅਹਿਮ ਐਲਾਨ ਕੀਤੇ ...

Leave a Reply

Your email address will not be published. Required fields are marked *