Breaking News
Home / national / ਜੱਜ ਦੀ ਪਤਨੀ ਅਤੇ ਬੇਟੇ ਨੂੰ ਉਤਾਰਿਆ ਮੌਤ ਦੇ ਘਾਟ
ਜੱਜ ਦੀ ਪਤਨੀ ਅਤੇ ਬੇਟੇ ਨੂੰ ਉਤਾਰਿਆ ਮੌਤ ਦੇ ਘਾਟ

ਜੱਜ ਦੀ ਪਤਨੀ ਅਤੇ ਬੇਟੇ ਨੂੰ ਉਤਾਰਿਆ ਮੌਤ ਦੇ ਘਾਟ

ਨਵੀਂ ਦਿੱਲੀ, 13 ਅਕਤੂਬਰ – ਦਿਲੀ ਦੇ ਗੁਰੂ ਗਰਾਮ ਵਿਚ ਉਸ ਸਮੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋ ਦੋ ਵਿਅਕਤੀਆਂ ਨੂੰ ਇਕ ਹੈਡ ਕਾਂਸਟੇਬਲ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਗੁਰੂ ਗ੍ਰਾਮ ‘ਚ ਹੈੱਡ ਕਾਂਸਟੇਬਲ ਨੇ ਸੈਕਟਰ -49 ਦੇ ਮਾਰਕੀਟ ‘ਚ ਇੱਕ ਜੱਜ ਦੀ ਪਤਨੀ ਅਤੇ ਬੇਟੇ ਨੂੰ ਗੋਲੀ ਮਾਰੀ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਕਾਂਸਟੇਬਲ ਸਰਕਾਰੀ ਗੱਡੀ ਤੋਂ ਦੋਵਾਂ ਨੂੰ ਮਾਰਕੀਟ ਲੈ ਕੇ ਗਿਆ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

About Time TV

Check Also

ਡਿਪਟੀ ਸਪੀਕਰ ਦਾ ਪੀ ਏ ਦੱਸ ਕੇ ਠੱਗੀਆਂ ਮਾਰਨ ਵਾਲਾ ਚੜਿਆਂ ਪੁਲਿਸ ਹੱਥੇ।

ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵਿਚ ਬੇਰੁਜਗਾਰੀ ਨੂੰ ਖਤਮ ਕਰਨ ਲਈ ਥਾਂ-ਥਾਂ ਰੋਜ਼ਗਾਰ ...

Leave a Reply

Your email address will not be published. Required fields are marked *