Breaking News
Home / Breaking News / ਬਾਦਲ ਨੂੰ ਮਾਰਨ ਦੀ ਸਾਜਿਸ਼ ਦਾ ਪਰਦਾਫਾਸ ..

ਬਾਦਲ ਨੂੰ ਮਾਰਨ ਦੀ ਸਾਜਿਸ਼ ਦਾ ਪਰਦਾਫਾਸ ..

ਪੰਜਾਬ ਦੇ ਪੰਜ ਵਾਰ ਦੇ ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ ।ਇਸ ਯੋਜਨਾ ਬਣਾਉਂਣ ਦੇ ਦੋਸ਼ ‘ਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਬਾਦਲ ਸਾਹਿਬ ਨੂੰ ਸਭਾ ‘ਚ ਮਾਰਨ ਦੀ ਯੋਜਨਾ ਸੀ ਅਤੇ ਗੁਰੂਘਰ ‘ਚ ਹੱਥਿਆਰ ਲੁਕਾਏ ਗਏ ਸਨ ।

About Time TV

Check Also

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ ...

Leave a Reply

Your email address will not be published. Required fields are marked *