Home / Breaking News / ਮਾਨਸਾ ਨੇੜੇ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ…

ਮਾਨਸਾ ਨੇੜੇ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ…

ਮਾਨਸਾ,15 ਅਕਤੂਬਰ – ਮਾਨਸਾ ਨੇੜਲੇ ਪਿੰਡ ਤਾਮਕੋਟ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਤੇ ਨੌਜਵਾਨ ਵਾਸੀ ਭੱਠਾ ਦੁੱਨਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ । ਜੋ ਕਿ ਮੋਟਰਸਾਈਕਲ ਤੇ ਸਵਾਰ ਸਨ, ਦੀ ਪੀਟਰ ਰੇਹੜੇ ਨਾਲ ਟੱਕਰ ਹੋ ਗਈ ਤੇ ਮੌਕੇ ਤੇ ਹੀ ਮੌਤ ਹੋ ਗਈ।

About Time TV

Check Also

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ Post Views: 51

Leave a Reply

Your email address will not be published. Required fields are marked *