Home / Breaking News / ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. Prem Singh Chandumajra ਨੂੰ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦੇ ਮੁੜ ਤੋਂ ਮੈਬਰ ਨਿਯੁਕਤ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. Prem Singh Chandumajra ਨੂੰ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦੇ ਮੁੜ ਤੋਂ ਮੈਬਰ ਨਿਯੁਕਤ

ਸ਼ੋ੍ਰਮਣੀ ਅਕਾਲੀ ਦਲ ਨੂੰ ਮਾਣ ਹਾਸਿਲ ੳਦੋਂ ਹੋਇਆ , ਜਦੋ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੁੜ ਤੋਂ ਮੈਬਰ ਨਿਯੁਕਤ ਕੀਤਾ ਗਿਆ ਹੈ । ਇਹ ਪਬਲਿਕ ਲੇਖਾ ਕਮੇਟੀ ਅਤੇ ਜਲ ਸਰੋਤ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਚਲਦੇ ਆ ਰਹੇ ਸੀ ।

About Time TV

Check Also

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ Post Views: 51

Leave a Reply

Your email address will not be published. Required fields are marked *