Breaking News
Home / Breaking News / 16 ਅਕਤੂਬਰ ਤੋਂ 9 ਵਜੇ ਖੁੱਲਣ ਗਏ ਸਰਕਾਰੀ ਹਸਪਤਾਲ

16 ਅਕਤੂਬਰ ਤੋਂ 9 ਵਜੇ ਖੁੱਲਣ ਗਏ ਸਰਕਾਰੀ ਹਸਪਤਾਲ

ਗੁਰਦਾਸਪੁਰ, 15 ਅਕਤੂਬਰ – ਕੱਲ੍ਹ 16 ਅਕਤੂਬਰ ਤੋਂ ਪੰਜਾਬ ਦੇ ਸਾਰੇ ਹੀ ਸਰਕਾਰੀ ਹਸਪਤਾਲ ਅਤੇ ਸਿਹਤ ਕੇਂਦਰ ਸਵੇਰੇ 9 ਵਜੇ ਖੁੱਲ੍ਹਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 16 ਅਕਤੂਬਰ ਤੋਂ ਸਾਰੇ ਸਿਹਤ ਕੇਂਦਰ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਇਆ ਕਰਨਗੇ, ਜਦੋਂ ਕਿ ਐਮਰਜੈਂਸੀ ਸੇਵਾਵਾਂ ਆਮ ਵਾਂਗ ਹੀ ਚਾਲੂ ਰਹਿਣਗੀਆਂ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...