Breaking News
Home / Breaking News / ਕਿਉਂ ਕੀਤੀ ਕਿਸਾਨ ਨੇ ਖ਼ੁਦਕੁਸ਼ੀ ਕਿਸ ਬੋਝ ਹੇਠ ਦੱਬਿਆ ਜਾ ਰਿਹਾ ਹੈ ਕਿਸਾਨ

ਕਿਉਂ ਕੀਤੀ ਕਿਸਾਨ ਨੇ ਖ਼ੁਦਕੁਸ਼ੀ ਕਿਸ ਬੋਝ ਹੇਠ ਦੱਬਿਆ ਜਾ ਰਿਹਾ ਹੈ ਕਿਸਾਨ

ਫ਼ਿਰੋਜ਼ਪੁਰ, 18 ਅਕਤੂਬਰ – ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮਮਦੋਟ ਉਤਾੜ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਆਈ ਹੈ । ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਵੰਤ ਸਿੰਘ ਵਜੋਂ ਹੋਈ ਹੈ । ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ਕੁਲਵੰਤ ਸਿੰਘ (42 ) ਦੇ ਸਿਰ 8-9 ਲੱਖ ਦਾ ਕਰਜ਼ਾ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ।

ਸਾਨੂੰ ਇਸ ਗੱਲ ਦਾ ਕੋਈ ਇਲਮ ਹੀ ਨਹੀ ਕਿ ਸਾਡਾ ਅੰਨਦਾਤਾ ਕਿਸ ਤਰਾਂ੍ਹ ਕਰਜ਼ੇ ਹੇਠ ਆ ਕੇ ਖੁਦਕੁਸ਼ੀ ਕਰਦਾ ਹੈ ।ਜੇਕਰ ਇਸੇ ਤਰਾਂ੍ਹ ਮਾਹੌਲ ਬਣਿਆ ਰਿਹਾ ਤਾਂ ਫਿਰ ਉਹ ਦਿਨ ਦੂਰ ਨਹੀ ਜਦੋ ਅਸੀ ਅੰਨ ਪ੍ਰਾਪਤ ਕਰਨ ਲਈ ਦੂਜਿਆਂ ਦੇ ਗੁਲਾਮ ਹੋ ਜਾਵਾ ਗਏ । ਪਰ ਸੋਚਣ ਵਾਲੀ ਗੱਲ ਤੇ ਇਹ ਹੈ ਕਿ ਸਾਡੇ ਦੇਸ਼ ‘ਚ ਹੋ ਕੀ ਰਿਹਾ ਹੈ ਇੱਕ ਪਾਸੇ ਤਾਂ ਸਾਡਾ ਅੰਨਦਾਤਾ ਆਏ ਦਿਨ ਕਿਸੇ ਨਾ ਕਿਸੇ ਮਜਬੂਰੀ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹੈ ।

About Time TV

Check Also

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ ...

Leave a Reply

Your email address will not be published. Required fields are marked *