Breaking News
Home / Breaking News / ਇੱਕ ਵਾਰ ਫ਼ਿਰ ਹੋਈ ਬੇਅਦਬੀ

ਇੱਕ ਵਾਰ ਫ਼ਿਰ ਹੋਈ ਬੇਅਦਬੀ

ਮੁਕਤਸਰ ਸਾਹਿਬ, 19 ਅਕਤੂਬਰ (ਸੁਖਵਿੰਦਰ ਸ਼ੇਰਗਿੱਲ) ਬੀਤੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰੀ ਰਹੀਆਂ ਹਨ ਹੁਣ ਇਸ ਕੜੀ ਵਿੱਚ ਨਵਾਂ ਨਾਂਅ ਮੁਕਤਸਰ ਸਾਹਿਬ ਦਾ ਜੁੜ੍ਹਿਆ ਹੈ ।ਜਿੱਥੇ ਅੱਜ ਪਿੰਡ ਖਿੜਕੀਆਂ ਵਾਲਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ ।ਦੱਸ ਦੇਈਏ ਕਿ ਪਿੰਡ ਖਿੜਕੀਆਂ ਵਾਲਾ ‘ਚ ਗੁਟਕਾ ਸਾਹਿਬ ਦੇ ਅੰਗ ਮਿਲਣ ਕਾਰਨ ਸਥਾਨਕ ਲੋਕਾਂ ਵਿੱਚ ਕਾਫ਼ੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ । ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ।

About Time TV

Check Also

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ

‘ਗਾਜ਼ਾ’ ‘ਚ ਤੂਫਾਨ ਕਾਰਨ 11 ਲੋਕਾਂ ਦੀ ਹੋਈ ਮੌਤ, CM ਨੇ ਕੀਤਾ ਮੁਆਵਜ਼ੇ ਦਾ ਐਲਾਨ ...

Leave a Reply

Your email address will not be published. Required fields are marked *