Breaking News
Home / Featured / Crime / ਆੜ੍ਹਤੀਏ ਨੇ ਰੇਲਗੱਡੀ ਹੇਠਾਂ ਆਕੇ ਕੀਤੀ ਜੀਵਨ ਲੀਲਾ ਸਮਾਪਤ

ਆੜ੍ਹਤੀਏ ਨੇ ਰੇਲਗੱਡੀ ਹੇਠਾਂ ਆਕੇ ਕੀਤੀ ਜੀਵਨ ਲੀਲਾ ਸਮਾਪਤ

ਪਟਿਆਲਾ, (ਅਮਰਜੀਤ ਸਿੰਘ) ਮੁੱਖ -ਮੰਤਰੀ ਦੇ ਸ਼ਹਿਰ ਪਟਿਆਲਾ ਦੇ 20 ਨੰਬਰ ਫਾਟਕ ਵਿਖੇ ਰੇਲ-ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮ੍ਰਿਿਤਕ ਦੇਹ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੁਰਦਾ ਘਰ ਵਿਚ ਭੇਜ ਦਿੱਤਾ ਗਿਆ ਹੈ । ਦੱਸ ਦੇਈਏ ਕਿ ਉਕਤ ਵਿਅਕਤੀ ਦੀ ਪਹਿਚਾਣ ਸੁਰਿੰਦਰ ਪਾਲ ਸਿੰਘ ਵਾਸੀ ਹਰਿੰਦਰ ਨਗਰ ਵਜੋਂ ਕੀਤੀ ਗਈ ਹੈ ਇਸ ਤੋਂ ਇਲਾਵਾ ਇਹ ਜਾਣਕਾਰੀ ਵੀ ਮਿਲੀ ਹੈ ਕਿ ਸੁਰਿੰਦਰ ਪਾਲ ਸਿੰਘ ਆੜ੍ਹਤੀਏ ਦਾ ਕੰਮ ਕਰਦਾ ਸੀ ਅਤੇ ਡਿਪ੍ਰੇਸ਼ਨ ਦਾ ਮਰੀਜ਼ ਸੀ ।ਜ਼ਿਕਰਯੋਗ ਹੈ ਕਿ ਜਾਂਚ ਅਧਿਕਾਰੀ ਨੇ ਇਸ ਮਾਮਲੇ ਬਾਬਤ ਦੱਸਿਆ ਕਿ ਇਹ ਆਤਮ-ਹੱਤਿਆ ਦਾ ਮਾਮਲਾ ਲੱਗ ਰਿਹਾ ਹੈ ਪਰ ਆਤਮ-ਹੱਤਿਆ ਦੇ ਪਿੱਛੇ ਦਾ ਕਾਰਨ ਪੁਲਿਸ ਦੀ ਤਫਤੀਸ਼ ਤੋਂ ਬਾਅਦ ਹੀ ਪਤਾ ਲੱਗ ਸਕੇਗਾ ।

About Time TV

Check Also

ਆਸਟਰੇਲੀਆ ਰਵਾਨਾ ਹੋਈ ਟੀਮ ਇੰਡੀਆ, ਏਅਰਪੋਰਟ ‘ਤੇ ਭਿੜੇ ਕਰੁਣਾਲ ਪਾਂਡਿਆ ਤੇ ਮਨੀਸ਼ ਪਾਂਡੇ

ਵਿਰਾਟ ਕੋਹਲੀ ਦੀ ਕਪਤਾਨੀ ‘ਚ ਟੀਮ ਇੰਡੀਆ ਇਸ ਸਾਲ ਦੇ ਆਪਣੇ ਆਖੀਰੀ ਦੌਰੇ ਲਈ ਆਸਟਰੇਲੀਆ ...

Leave a Reply

Your email address will not be published. Required fields are marked *