Breaking News
Home / Breaking News / ਪਟਿਆਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ

ਪਟਿਆਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ

30 ਅਕਤੂਬਰ,(ਅਮਰਜੀਤ ਸਿੰਘ) ਅੱਜ ਸਵੇਰੇ ਮੁੱਖਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਪੀ.ਆਰ.ਟੀ.ਸੀ. ਦੀ ਬੱਸ ਹੇਠਾਂ ਆਉਣ ਨਾਲ ਮੌਤ ਹੋ ਗਈ ।ਦੱਸ ਦੇਈਏ ਮ੍ਰਿਤਕ ਵਿਅਕਤੀ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਮ੍ਰਿਤਕ ਦੇਹ ਨੂੰ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ‘ਚ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

About Time TV

Check Also

ਜਾਣੋਂ, ਖਹਿਰਾ ਨੇ ਮੋਦੀ ਨੂੰ ਕਿਉਂ ਲਿਖੀ ਚਿੱਠੀ ?

ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ...

Leave a Reply

Your email address will not be published. Required fields are marked *