Breaking News
Home / Breaking News / ਹਰੀ ਮਿਰਚ ਖਾਓ ਤੇ ਹਰ ਦਰਦ ਦੂਰ ਭਜਾਓ …

ਹਰੀ ਮਿਰਚ ਖਾਓ ਤੇ ਹਰ ਦਰਦ ਦੂਰ ਭਜਾਓ …

ਹਰੀ ਮਿਰਚ ਦਾ ਸਵਾਦ ਬਹੁਤ ਹੀ ਤਿੱਖਾ ਹੁੰਦਾ ਹੈ।ਅਕਸਰ ਲੋਕ ਹਰੀ ਮਿਰਚ ਨੂੰ ਆਪਣੇ ਖਾਣੇ ਸਵਾਦ ਵਧਾਉਣ ਦੇ ਲਈ ਕੀਤੀ ਜਾਂਦੀ ਹੈ ।ਹਰੀ ਮਿਰਚ ਦਾ ਇਸਤੇਮਾਲ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਹਰੀ ਮਿਰਚ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸਦਾ ਸੇਵਨ ਕਰਕੇ ਤੁਸੀ ਸਿਹਤ ਨਾਲ ਜੁੜੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ..ਬਲੱਡ ਦੇ ਵਹਾਅ ਨੂੰ ਬਿਹਤਰ ਬਣਾਉਦੇ ਹੈ  – ਜੇਕਰ ਤੁਹਾਨੂੰ ਸਾਈਨਸ ਅਤੇ ਸਰਦੀ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਹਰੀ ਮਿਰਚ ਦਾ ਸੇਵਨ ਕਰੋ। ਹਰੀ ਮਿਰਚ ਵਿੱਚ ਭਰਪੂਰ ਮਾਤਰਾ ਵਿੱਚ ਕੈਪਸਕਿਨ ਨਾਮ ਦਾ ਤੱਤ ਮੌਜੂਦ ਹੁੰਦਾ ਹੈ। ਜੋ ਸਰੀਰ ਵਿੱਚ ਬਲੱਡ ਦੇ ਵਹਾਅ ਨੂੰ ਬਿਹਤਰ ਬਣਾਉਂਦਾ ਹੈ। ਜਿਸਦੇ ਨਾਲ ਸਾਈਨਸ ਅਤੇ ਸਰਦੀ ਜੁਕਾਮ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਹਰ ਦਰਦ ਦਾ ਇਲਾਜ  – ਜੇਕਰ ਤੁਹਾਡੇ ਸਰੀਰ ਵਿੱਚ ਕਿਸੇ ਪ੍ਰਕਾਰ ਦਾ ਦਰਦ ਹੈ ਤਾਂ ਹਰੀ ਮਿਰਚ ਦਾ ਸੇਵਨ ਕਰੋ। ਹਰੀ ਮਿਰਚ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਗਰਮੀ ਪੈਦਾ ਹੁੰਦੀ ਹੈ ਅਤੇ ਦਰਦ ਤੋਂ ਆਰਾਮ ਮਿਲਦਾ ਹੈ।ਵਿਟਾਮਿਨ ਸੀ ਦੀ ਕਮੀ ਨੂੰ ਕਰੀਓੇ ਪੂਰਾ  – ਹਰੀ ਮਿਰਚ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ। ਇਸਨੂੰ ਹਮੇਸ਼ਾ ਠੰਡੀ ਜਗ੍ਹਾ ਤੇ ਰੱਖਣਾ ਚਾਹੀਦਾ ਹੈ। ਗਰਮ ਜਗ੍ਹਾ ਤੇ ਹਰੀ ਮਿਰਚ ਰੱਖਣ ਨਾਲ ਇਸ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ।ਸ਼ੁਗਰ ਦੇ ਮਰੀਜ਼ਾਂ

ਸ਼ੁਗਰ ਦੇ ਮਰੀਜ਼ਾਂ ਲਈ ਵੀ ਹਰੀ ਮਿਰਚ ਬਹੁਤ ਫਾਇਦੇਮੰਦ ਹੁੰਦੀ ਹੈ। ਹਰੀ ਮਿਰਚ ਵਿੱਚ ਭਰਪੂਰ ਮਾਤਰਾ ਵਿੱਚ ਐਂਟੀਬੈਕਟੀਰੀਅਲ ਤੱਤ ਮੌਜੂਦ ਹੁੰਦੇ ਹਨ ਜੋ ਹਰ ਪ੍ਰਕਾਰ ਦੇ ਇਨਫੈਕਸ਼ਨ ਤੋਂ ਛੁਟਕਾਰਾ ਦਵਾਉਂਦੇ ਹਨ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...