Breaking News
Home / Breaking News / ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਤੋਂ ਕੀਤਾ ਮੁਅੱਤਲ

ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਤੋਂ ਕੀਤਾ ਮੁਅੱਤਲ

ਆਪ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਵੀ ਸੁਖਪਾਲ ਖਹਿਰਾ ਦੇ ਨਾਲ ਹੀ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਹੈ ।ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਅਨੁਸ਼ਾਸਨਹੀਣਤਾ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...